ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
ਤਰਨ ਤਾਰਨ, 17 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ…
