ਪਾਰਦਰਸ਼ੀ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ
ਤਰਨ ਤਾਰਨ, 12 ਮਾਰਚ (ਪੰਜਾਬੀ ਖ਼ਬਰਨਾਮਾ) : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁੱਢਲੇ ਪ੍ਰਬੰਧ ਮੁਕੰਮਲ ਕਰ ਲਏ…
