Tag: Punjab Government

ਸੰਸਦ ਮੈਂਬਰ ਰਿੰਕੂ ਦੇ ਯਤਨ ਸਦਕਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ਫਰਵਰੀ ਨੂੰ ਛੁੱਟੀ ਦਾ ਐਲਾਨ

ਜਲੰਧਰ , 20 ਫਰਵਰੀ (ਪੰਜਾਬੀ ਖ਼ਬਰਨਾਮਾ)ਜਲੰਧਰ ਤੋਂ ਸੰਸਦ ਮੈਂਬਰ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦੇ ਯਤਨ ਸਦਕਾ ਗੁਰੂ ਰਵਿਦਾਸ ਜੀ ਦੇ 647 ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਚ 23 ਫਰਵਰੀ ਨੂੰ…

ਸਵੀਪ ਨੋਡਲ ਅਫ਼ਸਰ ਵਿਨੀਤ ਕੁਮਾਰ ਵੱਲੋਂ ਵੋਟਰ ਜਾਗਰੂਕਤਾ ਵੈਨ ਹਰੀ ਝੰਡੀ ਦਿਖਾ ਕੇ ਰਵਾਨਾ

ਸੰਗਰੂਰ, 20 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ…

“ਆਪ ਦੀ ਸਰਕਾਰ ਆਪ ਦੇ ਦੁਆਰ” ਸਦਕਾ ਲੋਕਾਂ ਨੂੰ ਆਇਆ ਸੁਖ ਦਾ ਸਾਹ

ਐਸ.ਏ.ਐਸ.ਨਗਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ…

18 ਹਜ਼ਾਰ ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ – ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ 20 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਚੇ ਦਾ ਵਿਕਾਸ, ਸਕਿਊਰਿਟੀ ਗਾਰਡ,…

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕਾਦੀਆਂ ਤੋਂ ਸ਼ਰਧਾਲੂ ਦਰਸ਼ਨਾਂ ਨੂੰ ਰਵਾਨਾ ਹੋਏ

ਗੁਰਦਾਸਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਚੌਥੀ ਵਿਸ਼ੇਸ਼ ਬੱਸ ਰਾਹੀਂ ਸ਼ਰਧਾਲੂ…

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਯੁਵਾ ਪਾਰਲੀਮੈਂਟ ਦਾ ਆਯੋਜਨ

ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ)ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਸਵੀਪ ਅਤੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਯੁਵਾ ਪਾਰਲੀਮੈਂਟ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ…

ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਸ਼੍ਰੀ ਮੁਕਤਸਰ ਸਾਹਿਬ, 20 ਫਰਵਰੀ (ਪੰਜਾਬੀ ਖ਼ਬਰਨਾਮਾ) 2013 ਬੈਚ ਦੇ ਆਈ.ਏ.ਐਸ. ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ।  ਇਸ ਤੋਂ ਪਹਿਲਾਂ ਸ੍ਰੀ ਸੂਦਨ ਚੰਡੀਗੜ੍ਹ…

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਚੌਥੀ ਬੱਸ ਰਵਾਨਾ ਕੀਤੀ

ਕਾਦੀਆਂ (ਬਟਾਲਾ) , 20  ਫਰਵਰੀ  ( ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕਾਦੀਆਂ ਸ਼ਹਿਰ ਤੋਂ ਸ਼ਰਧਾਲੂਆਂ ਦੀ ਚੌਥੀ ਬੱਸ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ, ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਵਰਚੁਅਲ ਉਦਘਾਟਨ

ਨਵਾਂਸ਼ਹਿਰ, 19 ਫਰਵਰੀ 2024 (ਪੰਜਾਬੀ ਖ਼ਬਰਨਾਮਾ)   ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ.ਨਗਰ ਵਿਖੇ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਵਰਚੁਅਲ ਉਦਘਾਟਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਐਕਟਿੰਗ ਚੀਫ ਜਸਟਿਸ ਆਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੈਟਰੋਨ-ਇਨ-ਚੀਫ਼ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨੇ ਮਾਨਯੋਗ ਜਸਟਿਸ ਹਰਸ਼ ਬੁੰਗਰ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਬੰਧਕੀ ਜੱਜ ਦੀ ਹਾਜ਼ਰੀ ਵਿੱਚ ਕੀਤਾ। ਇਸ ਮੌਕੇ ‘ਤੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ, ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ, ਕਮਲਦੀਪ ਸਿੰਘ ਧਾਲੀਵਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫ਼ਾ

ਗੁਰਦਾਸਪੁਰ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦਰਿਆ ਰਾਵੀ ਦੇ ਮਕੌੜਾ ਪੱਤਣ ਤੋਂ ਪਾਰ ਦੇ…