Tag: Punjab Government

‘ਆਪ ਦੀ ਸਰਕਾਰ ਆਪ ਦੇ ਦੁਆਰ’ ਲਾਏ ਕੈਂਪਾਂ ਦੀ ਲੋਕ ਕਰ ਰਹੇ ਪ੍ਰਸ਼ੰਸਾ : ਸ: ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ, 19 ਫਰਵਰੀ 2024 (ਪੰਜਾਬੀ ਖ਼ਬਰਨਾਮਾ)‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ-ਡਵੀਜਨ ਡੇਰਾਬੱਸੀ ਦੇ ਪਿੰਡ ਜਿਊਲੀ, ਖੇਲਣ, ਝੁਆਸਾ, ਵਾਰਡ ਨੰਬਰ 13,14 ਢਕੋਲੀ ਜ਼ੀਰਕਪੁਰ ਵਿਚ ਲਾਏ ਕੈਂਪਾਂ ਦਾ ਜਾਇਜ਼ਾ…

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਭਵਾਨੀਗੜ੍ਹ/ਸੰਗਰੂਰ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ  ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ ਹਾਂ।…

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਟਿਆਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ…

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ

ਚੰਡੀਗੜ੍ਹ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ…

ਬਰੈਸਟ ਕੈਂਸਰ ਦੀ ਨਵੀਂ ਤਕਨੀਕ ਨਾਲ ਚੈੱਕਅਪ ਲਈ ਜ਼ਿਲ੍ਹੇ ‘ਚ 19 ਫਰਵਰੀ ਤੋਂ 19 ਮਾਰਚ 2024 ਤੱਕ ਵਿਸ਼ੇਸ ਕੈਂਪ ਲਗਾਏ ਜਾ ਰਹੇ

ਰੂਪਨਗਰ, 19 ਫਰਵਰੀ (ਪੰਜਾਬੀ ਖ਼ਬਰਨਾਮਾ) “ਨੈਸ਼ਨਲ ਪ੍ਰੋਗਰਾਮ ਫਾਰ ਪ੍ਰੋਵੈਸਨ ਐਂਡ ਕੰਟਰੋਲ ਆਫ ਕੈਂਸਰ, ਡਾਇਬਟੀਜ, ਕਾਰਡੀਓ ਵੈਸਕੂਲਰ ਡਿਜ਼ੀਜ਼ ਐਂਡ ਸਟਰੋਕਸ, ਪੰਜਾਬ” ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਬਰੈਸਟ ਕੈਂਸਰ ਦੀ ਨਵੀਂ ਤਕਨੀਕ ਨਾਲ…

‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ ਲੋਕ

ਸ੍ਰੀ ਚਮਕੌਰ ਸਾਹਿਬ/ਮੋਰਿੰਡਾ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ…

ਵਿਕਾਸ ਕਾਰਜਾਂ ਦੀ ਲੜੀ ਨਹੀਂ ਟੁੱਟਣ ਦਿੱਤੀ ਜਾਵੇਗੀ -ਸਪੀਕਰ ਸੰਧਵਾਂ

ਕੋਟਕਪੂਰਾ 19 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਰਖਾਸਤਾਂ ਦਾ ਮੌਕੇ ਤੇ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗ ਰਹੇ ਵਿਸ਼ੇਸ਼ ਕੈਂਪਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਨੀਂ ਦਿਨੀਂ…

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ

ਚੰਡੀਗੜ੍ਹ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ…