ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦਾ ਜਾਇਜ਼ਾ
ਫਾਜ਼ਿਲਕਾ 17 ਫਰਵਰੀ (ਪੰਜਾਬੀ ਖ਼ਬਰਨਾਮਾ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਮਿੱਡਾ ਵਿਖੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਚਲਾਈ ਜਾ ਰਹੀ…
ਫਾਜ਼ਿਲਕਾ 17 ਫਰਵਰੀ (ਪੰਜਾਬੀ ਖ਼ਬਰਨਾਮਾ) ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਨੇ ਅੱਜ ਜ਼ਿਲ੍ਹੇ ਦੇ ਪਿੰਡ ਮਿੱਡਾ ਵਿਖੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਚਲਾਈ ਜਾ ਰਹੀ…
ਫਰੀਦਕੋਟ 17 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ…
ਫਤਹਿਗੜ੍ਹ ਚੂੜੀਆਂ (ਬਟਾਲਾ), 17 ਫਰਵਰੀ (ਪੰਜਾਬੀ ਖ਼ਬਰਨਾਮਾ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਪਿੰਡ ਬਹਾਦਰਪੁਰ ਵਿੱਚ ਮਨਜਿੰਦਰ ਸਿੰਘ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿੱਚ 50 ਤੋਂ 60…
ਹੁਸ਼ਿਆਰਪੁਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀਆਂ ਸ਼ਿਕਾਇਤਾਂ/ਮਸਲਿਆਂ ਦਾ ਬਿਨਾਂ ਕਿਸੇ ਦੇਰੀ ਅਤੇ ਪ੍ਰੇਸ਼ਾਨੀ ਦੇ ਹੱਲ ਕਰਨ ਲਈ ਪੂਰੇ ਸੂਬੇ ਦੇ ਪਿੰਡਾਂ ਅਤੇ ਵਾਰਡਾਂ ਵਿਚ ’ਆਪ ਦੀ…
ਫਤਿਹਗੜ੍ਹ ਚੂੜੀਆਂ (ਬਟਾਲਾ), 17 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।…
ਰੂਪਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
ਬਰਨਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ…
ਫਾਜ਼ਿਲਕਾ 16 ਫਰਵਰੀ (ਪੰਜਾਬੀ ਖ਼ਬਰਨਾਮਾ) ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ। ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆ। ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੇ ਨਾਲ ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ। ਸਿਵਲ ਹਸਪਤਾਲ ਫਾਜ਼ਿਲਕਾ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇਉਨ੍ਹਾਂ ਨਾਲ ਡਾ. ਐਡੀਸਨ ਐਰਿਕ, ਡਾ. ਰੋਹਿਤ ਗੋਇਲ ਅਕਾਊਂਟੈਂਟ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੰਜੀਵ ਕੁਮਾਰ ਗਰੋਵਰ , ਪਾਰਸ ਕਟਾਰੀਆ ਅਤੇ ਹੋਰ ਸਿਹਤ ਕਰਮੀ ਹਾਜ਼ਰ ਸਨ।
ਚੰਡੀਗੜ੍ਹ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ…
ਚੰਡੀਗੜ੍ਹ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’…