Tag: Punjab Government

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

ਪਟਿਆਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)  ਖੇਤੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ…

ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਵੈਨ ਰਵਾਨਾ

ਪਟਿਆਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 9 ਫਰਵਰੀ 2024 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਅਤੇ ਆਮ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਨੂੰ ਲੈ ਕੇ ਵੱਖ—ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ…

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

ਚੰਡੀਗੜ੍ਹ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ…

ਕਿਸਾਨ ਅੰਦੋਲਨ ਅਤੇ ਭਾਰਤ ਬੰਦ ਦੇ ਮੱਦੇਨਜ਼ਰ ਸਪੀਕਰ ਸੰਧਵਾਂ ਦੇ ਹੁਕਮਾਂ ਤੇ ਝਾਕੀਆਂ 16 ਫ਼ਰਵਰੀ ਨੂੰ ਸਥਗਿਤ

ਫ਼ਰੀਦਕੋਟ 15 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਕਿਸਾਨਾਂ ਦੇ ਅੰਦੋਲਨ ਅਤੇ ਭਾਰਤ ਬੰਦ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ 16…

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਕੀਤਾ

ਰੂਪਨਗਰ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਕਰੀਅਰ ਗਾਈਡੈਂਸ ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ ਦੇ ਉਦੇਸ਼ ਅਨੁਸਾਰ ਵਿਦਿਆਰਥੀਆਂ ਦੇ ਉਦਯੋਗਿਕ ਇਕਾਈਆਂ ਦੇ ਕਰਾਏ ਜਾ ਰਹੇ…

ਡਿਪਟੀ ਕਮਿਸ਼ਨਰ ਨੇ ਵਾਹਨ ਚਾਲਕਾਂ ਨੂੰ ਹੈਲਮੈਟ ਅਤੇ ਕਿਤਾਬਾ ਕੀਤਾ ਭੇਂਟ, ਵਾਹਨਾਂ *ਤੇ ਲਗਾਏ ਰਿਫਲੈਕਟਰ

ਫਾਜ਼ਿਲਕਾ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਖੁਦ ਸੜਕ *ਤੇ ਉਤਰਦੇ ਹੋਏ ਜਿਥੇ ਵਾਹਨਚਾਲਕਾਂ ਨੂੰ ਸੜਕੀ ਨਿਯਮਾਂ ਦੀ…

ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ

ਫ਼ਤਹਿਗੜ੍ਹ ਸਾਹਿਬ, 15 ਫਰਵਰੀ (ਪੰਜਾਬੀ ਖ਼ਬਰਨਾਮਾ)  ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਪਿੰਡਾਂ ਤੇ…

ਲੋਕ ਸਭਾ ਚੋਣਾਂ ਸਬੰਧੀ ਡਾਟਾ ਤਿਆਰ ਕਰਨ ਲਈ ਦਿੱਤੀ ਗਈ ਸਿਖ਼ਲਾਈ

ਬਰਨਾਲਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ -ਕਮ-ਜ਼ਲ੍ਹਾ ਚੋਣ ਅਫਸਰ, ਬਰਨਾਲਾ ਸ੍ਰੀ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਦੀ ਲੋਕ ਸਭਾ ਡਿਊਟੀ ਲਈ ਡਾਟਾ ਤਿਆਰ ਕਰਨ ਸਬੰਧੀ…

ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਖੁਨਣ ਕਲਾਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 14 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ…