Tag: Punjab Government

ਗਿੱਦੜਬਾਹਾ ਸਬ-ਡਿਵੀਜ਼ਨ ਦੇ ਪਿੰਡ ਭਾਰੂ ਅਤੇ ਕੋਟਭਾਈ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਲੋਕ ਸੁਵਿਧਾ ਕੈਂਪ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 09 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ…

ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਫਿਰੋਜ਼ੁਪਰ 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)   ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ  29 ਫਰਵਰੀ 2024 ਤੱਕ ਚੱਲੇਗਾ। ਇਹ ਜਾਣਕਾਰੀ ਤਹਿਸੀਲਦਾਰ ਚੋਣਾਂ ਸ੍ਰੀ.…

ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਿਖੇ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 12 ਫਰਵਰੀ ਤੋਂ ਸ਼ੁਰੂ

ਨਵਾਂਸ਼ਹਿਰ, 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ  ਵਿਖੇ ਮਧੂ-ਮੱਖੀ ਪਾਲਣ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ 12 ਤੋਂ 16 ਫਰਵਰੀ, 2024 ਤੱਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ…

“ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ – ਵਿਧਾਇਕ ਚੱਢਾ 

ਰੂਪਨਗਰ, 9 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ…

ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਬਟਾਲਾ, 9 ਫਰਵਰੀ ( ਪੰਜਾਬੀ ਖ਼ਬਰਨਾਮਾ) ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਦੀ ਦੇਖਰੇਖ ਹੇਠ ਚੱਲ ਰਹੇ ਟਰੈਫਿਕ…

ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ

ਚੰਡੀਗੜ੍ਹ, 9 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ…

ਰਾਣੀ ਲਕਸ਼ਮੀ ਬਾਈ ਆਤਮ ਰੱਕਸ਼ਾ ਪਰਾਸ਼ਿਕਸ਼ਨ ਕੰਪੋਨੈਂਟ ਤਹਿਤ ਜਿਲ੍ਹਾ ਪੱਧਰੀ ਕਰਾਟੇ ਪ੍ਰਤੀਯੋਗਤਾ ਕਰਵਾਈ

ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਰਾਣੀ ਲਕਸ਼ਮੀ ਬਾਈ ਆਤਮ ਰੱਕਸ਼ਾ ਪਰਾਸ਼ਿਕਸ਼ਨ ਕੰਪੋਨੈਂਟ ਤਹਿਤ ਜਿਲ੍ਹਾ ਪੱਧਰੀ ਕਰਾਟੇ ਪ੍ਰਤੀਯੋਗਤਾ  ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.)  ਰੂਪਨਗਰ ਸ਼੍ਰੀਮਤੀ ਰੇਨੂੰ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਏ.ਵੀ.ਪਬਲਿਕ ਸਕੂਲ…

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ: ਵਿਓਮ ਭਾਰਦਵਾਜ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸਮੱਸਿਆ…

ਸਰਕਾਰੀ ਹਾਈ ਸਕੂਲ ਅੱਲੀਵਾਲ ਲੁਧਿਆਣਾ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)  ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਰਕਾਰੀ ਹਾਈ ਸਕੂਲ ਅੱਲੀਵਾਲ (ਲੁਧਿਆਣਾਂ) ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ…

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਦਾ ਕੀਤਾ ਗਿਆ ਨਿਵੇਕਲਾ ਉਪਰਾਲਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)  ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ, ਆਪ…