Tag: Punjab Government

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ “Ambition Academy” ਦਾ ਕੀਤਾ ਲਾਇਸੰਸ ਰੱਦ

ਨਵਾਂਸ਼ਹਿਰ, 8  ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਸ਼ਨੀ…

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

 ਲੁਧਿਆਣਾਃ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਲੁਧਿਆਣਾ (ਲੜਕੀਆਂ) ਵਿਖੇ  ਭਾਸ਼ਾ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿੱਚ ਤ੍ਰੈ ਭਾਸ਼ੀ ਕਵੀ ਦਰਬਾਰ ਗੌਰਮਿੰਟ ਮਹਿਲਾ ਕਾਲਿਜ ਵਿੱਚ ਕਰਵਾਇਆ ਗਿਆ।ਇਸ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਪ੍ਰੋ.ਗੁਰਭਜਨ…

ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ਵਿਖੇ ਸੈਮੀਨਾਰ ਅਤੇ ਗਤੀਵਿਧੀਆਂ ਦਾ ਆਯੋਜਨ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਿਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਵਿਚ ਸਰਕਾਰੀ ਹਾਈ ਸਕੂਲ…

ਹਰੇਕ ਤਰ੍ਹਾਂ ਦੇ ਰਾਜ਼ੀਨਾਮੇ ਯੋਗ ਝਗੜਿਆਂ ਦੇ ਨਿਪਟਾਰੇ ਲਈ  9 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ ਕੌਮੀ ਲੋਕ ਅਦਾਲਤ

ਫਤਿਹਗੜ ਸਾਹਿਬ 08 ਫਰਵਰੀ (ਪੰਜਾਬੀ ਖ਼ਬਰਨਾਮਾ) ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ ਅੱਠ ਫਰਵਰੀ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ…

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਬਾਲ ਅਪਰਾਧ ਰੋਕਥਾਮ ਐਕਟ ਪ੍ਰਤੀ ਜਾਗਰੂਕ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ, 2024 (ਪੰਜਾਬੀ ਖ਼ਬਰਨਾਮਾ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਹਰਪਾਲ ਸਿੰਘ…

ਪ੍ਰੈਸ ਕਲੱਬ ਐਸ.ਏ.ਐਸ ਨਗਰ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਜਲਦ:  ਅਮਨ ਅਰੋੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 8 ਫਰਵਰੀ (ਪੰਜਾਬੀ ਖ਼ਬਰਨਾਮਾ) ਪ੍ਰੈਸ ਕਲੱਬ, ਐਸ.ਏ.ਐਸ. ਨਗਰ ਦੇ ਲਈ ਥਾਂ ਅਲਾਟ ਕਰਨ ਦੇ ਸਬੰਧ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ…

NRI ਸਭਾ ਪੰਜਾਬ ਨੇ ਪੰਜਾਬੀ NRI ਮਿਲਣੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ

ਨਵਾਂਸ਼ਹਿਰ, 08 ਫਰਵਰੀ, 2024 (ਪੰਜਾਬੀ ਖ਼ਬਰਨਾਮਾ)  ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਐਨ.ਆਰ.ਆਈਜ਼ ਸਭਾ ਪੰਜਾਬ ਦੀ ਪ੍ਰਧਾਨ ਪਰਵਿੰਦਰ ਕੌਰ ਦੀ ਪ੍ਰਧਾਨਗੀ…

ਪੰਜਾਬ’ਚ ਪੀਣ ਵਾਲੇ ਪਾਣੀ ਨਾਲ ਸਬੰਧਤ ਚੱਲ ਰਹੇ ਹਨ 2 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ

ਹੁਸ਼ਿਆਰਪੁਰ, 7 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਸੂਬੇ ਵਿਚ ਪੀਣ ਵਾਲੇ ਪਾਣੀ ਨਾਲ ਸਬੰਧਤ…

ਵਾਰਡ ਨੰਬਰ 32, ਪਿੰਡ ਬੱਲ, ਤਲਵੰਡੀ ਝੁੰਗਲਾਂ, ਕਿਸ਼ਨਕੋਟ, ਵਾਰਡ ਨੰਬਰ 24 ਅਤੇ ਰਾਮਪੁਰਾ ਵਿਖੇ ਲੱਗੇ ਵਿਸ਼ੇਸ ਕੈਂਪ

ਬਟਾਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ)   ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਅੱਜ ਵਾਰਡ…