Tag: Punjab Government

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ…

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਰੱਦ

ਗੁਰਦਾਸਪੁਰ, 21 ਫਰਵਰੀ (  ਪੰਜਾਬੀ ਖ਼ਬਰਨਾਮਾ) ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਲਗਾਏ…

ਸਿੰਚਾਈ ਲਈ ਅੰਡਰ ਗਰਾਉਂਡ ਪਾਇਪ ਪਾਉਣ ਲਈ ਸਰਕਾਰ ਦਿੰਦੀ ਹੈ 90 ਫੀਸਦੀ ਤੱਕ ਸਬਸਿਡੀ

ਫਾਜ਼ਿਲਕਾ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਭੁਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਲਈ ਕਿਸਾਨਾਂ ਵੱਲੋਂ ਸਮੂਹਿਕ ਤੌਰ ਤੇ…

ਪੀ.ਆਈ.ਐਮ.ਟੀ. ਅਲੌੜ (ਖੰਨਾ) ‘ਚ ਕੈਰੀਅਰ ਟਾਕ ਆਯੋਜਿਤ

ਲੁਧਿਆਣਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵੱਲੋੋਂ ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਲੁਧਿਆਣਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ…

ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ

ਫਾਜਿਲਕਾ 21 ਫਰਵਰੀ (ਪੰਜਾਬੀ ਖ਼ਬਰਨਾਮਾ) ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਫਾਜਿਲਕਾ ਦੇ ਮਹੱਤਵਪੂਰਨ ਪੁਆਇੰਟਾਂ ਪਰ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ…

ਜ਼ਿਲ੍ਹਾ ਪ੍ਰਸ਼ਾਸਨ ਨੇ 10 ਸਾਲ ਦੇ ਲਵਾਰਿਸ ਬੱਚੇ ਦੇ ਘਰਦਿਆਂ ਤੱਕ ਪਹੁੰਚ ਕਰਨ ਲਈ ਵਿੱਡੀ ਮੁਹਿੰਮ

ਫ਼ਰੀਦਕੋਟ 21 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਪਿਛਲੇ ਪੰਜ ਦਿਨਾਂ ਤੋਂ ਬਾਲ ਭਲਾਈ ਕਮੇਟੀ ਫਰੀਦਕੋਟ ਵਿਖੇ ਇਕ 10-11 ਸਾਲ ਦੇ ਬੱਚੇ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨੇ ਇੱਕ ਮੁਹਿੰਮ…

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੰਤਰ ਪੌਲੀਟੈਕਨਿਕ ਮੇਲੇ ਦਾ ਉਦਘਾਟਨ

ਪਟਿਆਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ)  ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਪੰਜਾਬ ਰਾਜ ਤਕਨੀਕੀ ਸੰਸਥਾਵਾਂ ਦੀ ਸਪੋਰਟਸ ਬਾਡੀ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੀ ਮੇਜ਼ਬਾਨੀ ਵਿਚ ਕਰਵਾਏ ਜਾ ਰਹੇ…

ਕੱਲ 22 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਲੱਗੇਗਾ ਰੋਜਗਾਰ ਮੇਲਾ

ਬਟਾਲਾ, 21 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ…

ਆਪ ਦੀ ਸਰਕਾਰ ਤਹਿਤ ਲਗਾਏ ਜਾ ਰਹੇ  ਕੈਂਪਾ ‘ਚ ਲੋਕਾਂ ਨੂੰ ਮਿਲ ਰਿਹਾ ਸਰਕਾਰੀ ਸੇਵਾਵਾਂ ਦਾ ਲਾਭ

           ਫਿਰੋਜ਼ਪੁਰ 21 ਫਰਵਰੀ 2024 (ਪੰਜਾਬੀ ਖ਼ਬਰਨਾਮਾ) “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਫਿਰੋਜ਼ਪੁਰ ਡਵੀਜ਼ਨ ਸਮੇਤ ਜ਼ੀਰਾ ਅਤੇ ਗੁਰਹਰਸਹਾਏ ਸਬ ਡਵੀਜ਼ਨ ਦੇ ਵੱਖ ਵੱਖ ਥਾਵਾਂ ਵਿੱਚ ਰੋਜ਼ਾਨਾ ਸੁਵਿੱਧਾ ਕੈਂਪ ਲੱਗ ਰਹੇ ਹਨ ਤਾਂ ਜੋ ਲੋਕਾਂ ਨੂੰ…