Tag: Punjab Government

ਜ਼ਿਲ੍ਹੇ ਵਿੱਚ ਅੱਜ ਮਿਡ ਡੇ ਮੀਲ ਵਿੱਚ 33000 ਵਿਦਿਆਰਥੀਆਂ ਨੇ ਖਾਧੇ ਪੌਸ਼ਟਿਕ ਕਿਨੂੰ

ਬਰਨਾਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਦੀ ਸਹਾਇਤਾ ਲਈ ਪੰਜਾਬ ਐਗਰੋ ਰਾਹੀਂ ਕਿਨੂੰ ਦੀ ਖਰੀਦ ਕਰਕੇ ਇਹ…

ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਵੱਲੋਂ ਪਿੰਡ ਪੱਧਰੀ ਸੁਰੱਖਿਆ ਕਮੇਟੀ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਤਰਨ ਤਰਨ ਸੀ੍ਰ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹੇ ਦੇ ਸਰਹੱਦੀ ਪਿੰਡ ਨਾਰਲੀ ਵਿਖੇ ਪਿੰਡ ਪੱਧਰੀ ਸੁਰੱਖਿਆ…

ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਲਗਾਈਆਂ ਜਾ ਰਹੀਆਂ ਹਨ 320 ਯੋਗ ਕਲਾਸਾਂ

ਹੁਸ਼ਿਆਰਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਹੁਸ਼ਿਆਰਪੁਰ ਦੀ ਸੁਪਰਵਾਈਜਰ ਮਾਧਵੀ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਸੀ.ਐਮ ਦੀ ਯੋਗਸ਼ਾਲਾ ਦੇ ਸਟੇਟ ਕੰਸਲਟੈਂਟ ਕਮਲੇਸ਼…

ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਖੰਨਾ/ਲੁਧਿਆਣਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਅਲਿਮਕੋ ਵੱਲੋਂ ਸਿਵਲ ਹਸਪਤਾਲ, ਖੰਨਾ ਵਿਖੇ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਵਰਿੰਦਰ ਸਿੰਘ…

ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ, ਪ੍ਰਾਪਤੀਆਂ ਤੇ ਮਿਆਰੀ ਸਿੱਖਿਆ ਬਾਰੇ ਦਿੱਤੀ ਜਾਣਕਾਰੀ

ਪਟਿਆਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਚੱਲ ਰਹੀ ਦਾਖਲਾ ਮੁਹਿੰਮ…

ਸਕਿੱਲ ਡਿਵੈਲਪਮੈਂਟ ਕਲੱਬ ਨੇ ਪੰਜਾਬੀ ਭਾਸ਼ਾ ’ਚ ਵਿਦਿਆਰਥੀ ਕੇ ਮੁਕਾਬਲੇ ਕਰਵਾਏ

ਪਟਿਆਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਡਾ. (ਪ੍ਰੋ) ਅਰਵਿੰਦ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਮੁਖੀ ਵਿਭਾਗ ਈ.ਸੀ.ਈ ਡਾ. ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਕਲੱਬ ਈ.ਸੀ.ਈ…

ਲੋਕਾਂ ਦੀਆਂ ਮੁਸ਼ਕਲਾਂ  ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਾ ਸਰਕਾਰ ਦਾ ਪਹਿਲਾਂ ਕੰਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’  ਤਹਿਤ ਪੰਜਾਬ ਸਰਕਾਰ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ…

ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਵੱਖ-ਵੱਖ ਜਿਲਿਆਂ ਨੂੰ ਭੇਜਿਆ ਜਾ ਰਿਹਾ ਹੈ ਕਿਨੂੰ

 ਫਾਜ਼ਿਲਕਾ 20 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ  ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ।  ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਕੇ ਰੋਜ਼ਾਨਾ ਆਧਾਰ ਤੇ ਵੱਖ-ਵੱਖ ਜ਼ਿਲਿਆਂ ਨੂੰ ਕਿੰਨੂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਖਰੀਦ ਕੀਤੀ ਜਾ ਰਹੀ ਹੈ।  ਉਹਨਾਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਮੰਗ ਅਨੁਸਾਰ ਇਹ ਖਰੀਦ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭਰਪੂਰ ਲਾਭ ਮਿਲ ਸਕੇ।  ਸਰਕਾਰ ਤੇ ਇਸ ਫੈਸਲੇ ਦਾ ਕਿੰਨੂ ਬਾਗਬਾਨ ਸਵਾਗਤ ਕਰ ਰਹੇ ਹਨ। ਪਿੰਡ ਦੌਲਤਪੁਰਾ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਦੀਵਾਨ ਖੇੜਾ ਦੇ ਕਿਸਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਕਿਨੂੰ 15 ਰੁਪਏ ਕਿਲੋ ਦੇ ਹਿਸਾਬ ਨਾਲ ਪੰਜਾਬ ਐਗਰੋ ਨੂੰ ਦਿੱਤਾ ਹੈ। ਜਦਕਿ ਬਾਜ਼ਾਰ ਵਿੱਚ ਇਸ ਤੋਂ ਘੱਟ ਕੀਮਤ ਮਿਲ ਰਹੀ ਸੀ।  ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਏ ਇਸ ਵੱਡੇ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ।

ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ…

22 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੁਥੂਟ ਫਾਈਨਾਂਸ ਅਤੇ ਵਰਧਮਾਨ ਇੰਡੀਆ ਵੱਲੋਂ ਅਸਾਮੀਆਂ ਲਈ ਭਰਤੀ

ਗੁਰਦਾਸਪੁਰ, 20 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ…