Tag: Punjab Government

ਪੀ ਐਮ ਕਿਸਾਨ ਸਕੀਮ: ਪੰਜਾਬ ਵਿੱਚ ਈ ਕੇ ਵਾਈ ਸੀ 70 ਫੀਸਦੀ ਮੁਕੰਮਲ ਕਰਨ ‘ਤੇ ਪਹਿਲਾ ਸਥਾਨ

ਫਰੀਦਕੋਟ 04 ਮਾਰਚ,2024 (ਪੰਜਾਬੀ ਖਬਰਨਾਮਾ):ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਦੋ ਹਜਾਰ ਰੁਪਏ ਦੀ 16ਵੀਂ ਕਿਸ਼ਤ ਦਾ ਲਾਭ 43712 ਲਾਭਪਾਤਰੀਆਂ ਨੂੰ ਮਿਲ ਰਿਹਾ ਹੈl ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 28 ਫਰਵਰੀ 2024 ਨੂੰ ਪ੍ਰਧਾਨ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਬਟਾਲਾ, 4 ਮਾਰਚ ( ਪੰਜਾਬੀ ਖਬਰਨਾਮਾ): ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ…

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਨਿਰੰਤਰ ਸਫਾਈ: ਆਧੁਨਿਕ ਮਸ਼ੀਨਰੀ ਅਤੇ ਪ੍ਰਸਾਸ਼ਨ ਸਹਿਯੋਗ

ਸ੍ਰੀ ਅਨੰਦਪੁਰ ਸਾਹਿਬ 04 ਮਾਰਚ (ਪੰਜਾਬੀ ਖਬਰਨਾਮਾ):ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸ੍ਰੀ ਅਮ੍ਰਿਤਸਰ ਸਾਹਿਬ ਵਲੋਂ ਹੋਲੇ ਮਹੱਲੇ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਚਲਾਈ ਮੁਹਿੰਮ ਨਿਰੰਤਰ ਜਾਰੀ ਹੈ। ਕੀਰਤਪੁਰ…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲਗਭਗ 5.75 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ

ਸੰਗਰੂਰ, 3 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਸ਼ਹਿਰੀ ਅਤੇ ਦਿਹਾਤੀ ਖੇਤਰ ਦਾ ਵਿਕਾਸ ਪੱਖੋਂ ਕਾਇਆ ਕਲਪ…

ਕੈਬਨਿਟ ਮੰਤਰੀ ਅਮਨ ਅਰੋੜਾ ਦੁਆਰਾ ਸ਼ੇਰ ਅਤੇ ਚੀਮਾ ਵਿੱਚ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਚੀਮਾ / ਸੁਨਾਮ ਉਧਮ ਸਿੰਘ ਵਾਲਾ, 3 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਅਤੇ ਸ਼ੇਰੋਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਨੂੰ, ਲੋਕਾਂ ਨੂੰ ਸਮਰਪਿਤ ਕਰਦਿਆਂ ਦੋਹਰਾਇਆ…

ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਪੰਜਾਬ ਸਰਕਾਰ

ਕਰਤਾਰਪੁਰ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ…

ਕਪੂਰਥਲਾ ਹੈਰੀਟੇਜ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸੰਪੰਨ

ਕਪੂਰਥਲਾ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਕਰਾਇਆ ਤਿੰਨ ਰੋਜ਼ਾ ‘ਕਪੂਰਥਲਾ ਹੈਰੀਟੇਜ ਫੈਸਟੀਵਲ’ ਅੱਜ ਦੇਰ ਰਾਤ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ…

ਜਲਾਲਾਬਾਦ ਵਿੱਚ ਸਕੂਲ ਆਫ ਐਮੀਨੈਂਸ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 

 ਜਲਾਲਾਬਾਦ 3 ਮਾਰਚ (ਪੰਜਾਬੀ ਖਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ 13 ਸਕੂਲ ਆਫ ਐਮੀਨੈਸ ਲੋਕ ਸਮਰਪਿਤ…

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

ਫਰੀਦਕੋਟ, 3 ਮਾਰਚ,2024  ( ਪੰਜਾਬੀ ਖਬਰਨਾਮਾ):ਸਿਹਤ ਵਿਭਾਗ ਫਰੀਦਕੋਟ ਵੱਲੋਂ ਅੱਜ ਜਿਲ੍ਹੇ ਭਰ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ…

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ

ਚੰਡੀਗੜ੍ਹ, 03 ਮਾਰਚ (ਪੰਜਾਬੀ ਖਬਰਨਾਮਾ): ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ)…