Tag: Punjab Government

ਸਿਹਤ ਵਿਭਾਗ ਵੱਲੋਂ “ਨਵ-ਜੰਮੀਆਂ ਬੱਚੀਆਂ” ਦਾ ਸਨਮਾਨ ਜਾਰੀ

ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਭਵਾਨੀਗੜ੍ਹ/ਸੰਗਰੂਰ, 19 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ ਹਾਂ। ਇਹ…

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ ਗਏ

ਬਟਾਲਾ, 19  ਫਰਵਰੀ  (ਪੰਜਾਬੀ ਖ਼ਬਰਨਾਮਾ) ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਕਾਲਜ ਦੇ  ਈ.ਸੀ.ਈ. ਵਿਭਾਗ ਦੇ 11, ਇਲੈਕਟ੍ਰੀਕਲ ਵਿਭਾਗ ਦੇ 4 ਅਤੇ ਮਕੈਨੀਕਲ ਵਿਭਾਗ ਦੇ 2, ਕੁੱਲ 17 ਵਿਦਿਆਰਥੀਆਂ  ਨੂੰ ਸੈਨਟਮ…

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

ਚੰਡੀਗੜ੍ਹ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ…

ਪਿਛਲਾ ਵੋਟਿੰਗ ਫੀਸਦ ਰਿਕਾਰਡ ਤੋੜਨ ਲਈ 862 ਪੋਲਿੰਗ ਬੂਥਾਂ ‘ਚ ਵਿਆਪਕ ਜਾਗਰੂਕਤਾ ਮੁਹਿੰਮ

ਲੁਧਿਆਣਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਆਗਾਮੀ ਆਮ ਚੌਣਾਂ ਦੌਰਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ, ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ-2019 ਦੌਰਾਨ 60 ਫੀਸਦੀ ਤੋਂ…

ਸਪੈਸ਼ਲ ਕੈਂਪਾਂ ਦੌਰਾਨ 5070 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ  ਜਸਪ੍ਰੀਤ ਸਿੰਘ

ਬਠਿੰਡਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ…

ਐਟੀ ਫਰਾਡ ਯੂਨਿਟ ਕਰੇਗਾ ਨਿੱਜੀ ਹਸਪਤਾਲਾਂ ਦਾ ਲੇਖਾ ਜੋਖਾ – ਸਿਵਲ ਸਰਜਨ ਡਾ. ਔਲਖ

ਲੁਧਿਆਣਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਯੂਸਮਾਨ ਭਾਰਤ ਬੀਮਾ ਯੋਜਨਾ ਅਧੀਨ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦਾ 20 ਅਗਸਤ…

ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ : ਜਸਪ੍ਰੀਤ ਸਿੰਘ

ਬਠਿੰਡਾ, 19 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਹਾਇਕ ਖਰਚਾ ਅਬਜਰਵਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ…

“ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪ ਲੋਕਾਂ ਲਈ ਵਰਦਾਨ: ਅਨਮੋਲ ਗਗਨ ਮਾਨ

ਖਰੜ, 19 ਫਰਵਰੀ (ਪੰਜਾਬੀ ਖ਼ਬਰਨਾਮਾ) “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਾਲੇਵਾਲ ਵਿਖੇ ਲਾਏ ਕੈਂਪ ਦਾ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ਤੇ ਹੱਲ ਮੁੱਹਈਆ ਕਰਵਾਉਣ…

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਹਰਿਆਣਾ ਅਤੇ ਟਾਂਡਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 19 ਫਰਵਰੀ(ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਨਿਪਟਾਰਾ ਕਰਨ ਦੇ…