Tag: Punjab Government

ਜ਼ਿਲ੍ਹੇ ਵਿੱਚ 1. 40 ਲੱਖ ਮਰੀਜ਼ਾਂ ਨੇ ਲਿਆ ਆਮ ਆਦਮੀ ਕਲੀਨਿਕਾਂ ਦਾ ਲਾਹਾ

 ਬਰਨਾਲਾ, 02 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  2 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ…

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ

ਫ਼ਤਹਿਗੜ੍ਹ ਸਾਹਿਬ, 02 ਮਾਰਚ (ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ…

ਕੈਬਨਿਟ ਮੰਤਰੀ ਵੱਲੋ ਉਭਾਵਾਲ ਦੇ ਸਕੂਲਾਂ ਵਿਖੇ 21.60 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 2 ਮਾਰਚ (ਪੰਜਾਬੀ ਖਬਰਨਾਮਾ) :ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਭਾਵਾਲ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅੱਜ 21.60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋ ਪਿੰਡ ਘਰਾਚੋਂ ਵਿਖੇ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦੀ ਸ਼ੁਰੂਆਤ

ਘਰਾਚੋਂ/ਭਵਾਨੀਗੜ੍ਹ, 2 ਮਾਰਚ (ਪੰਜਾਬੀ ਖਬਰਨਾਮਾ): ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਘਰਾਚੋਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਪੰਚਾਇਤ ਘਰ ਦੀ ਉਸਾਰੀ…

ਸੁੱਖ ਵਿਲਾਸ ਹੋਟਲ : ਅਕਾਲੀ ਦਲ ਨੇ ਮੁੱਖ ਮੰਤਰੀ ਵੱਲੋਂ ਲਗਾਏ ਸਾਰੇ ਦੋਸ਼ਾਂ ਦਾ ਕੀਤਾ ਖੰਡਨ


ਚੰਡੀਗੜ੍ਹ 1 ਮਾਰਚ (ਪੰਜਾਬੀ ਖਬਰਨਾਮਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੁੱਖ ਵਿਲਾਸ ਹੋਟਲ ਦੇ ਮਾਮਲੇ ਵਿਚ ਕੀਤੇ ਦਾਅਵਿਆਂ ਨੂੰ ਚੁਣੌਤੀ ਦਿੱਤੀ ਅਤੇ ਕਿਹਾ…

ਬਾਜਵਾ ਵੱਲੋਂ ਪੰਜਾਬ ਦੇ ਖਿੱਤੇ ਤੇ ਕਿਸਾਨਾਂ ਦੀ ਰੱਖਿਆ ਕਰਨ ‘ਚ ਅਸਫਲ ਰਹਿਣ ਲਈ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ

ਚੰਡੀਗੜ, 1 ਮਾਰਚ (ਪੰਜਾਬੀ ਖਬਰਨਾਮਾ) – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਤੋਂ…

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਫਿਲੌਰ ਦੇ ਲੋਕਾਂ ਨੂੰ 2.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ

ਫਿਲੌਰ (ਜਲੰਧਰ), 1 ਮਾਰਚ (ਪੰਜਾਬੀ ਖਬਰਨਾਮਾ) :ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਫਿਲੌਰ ਵਾਸੀਆਂ ਨੂੰ 2.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ।ਸੰਸਦ ਮੈਂਬਰ ਨੇ ਇਲਾਕੇ ਦੀਆਂ…

3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਲੁਧਿਆਣਾ, 1 ਮਾਰਚ (ਪੰਜਾਬੀ ਖਬਰਨਾਮਾ) – ਜਿਲ੍ਹੇ ਭਰ ਵਿਚ 3 ਮਾਰਚ ਤੋ 7 ਮਾਰਚ ਤੱਕ ਪਲਸ ਪੋਲੀਓ ਦਾ ਨੈਸ਼ਨਲ ਰਾਊਡ ਚਲਾਇਆ ਜਾਵੇਗਾ, ਜਿਸ ਵਿਚ 0 ਤੋ 5 ਸਾਲ ਤੱਕ ਦੀ…

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ, 1 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ,…