Tag: Punjab Government

2024 ਲੋਕ ਸਭ ਚੋਣਾਂ: 18 ਸਾਲ ਦੇ ਨਵੇਂ ਵੋਟਰਾਂ ਲਈ ਆਈਲੈਟਸ ਸੈਂਟਰਾਂ ਵਿਖੇ ਵਿਸ਼ੇਸ਼ ਮੁਹਿੰਮ ਦੀ ਤਿਆਰੀ

ਬਰਨਾਲਾ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਲੋਕ ਸਭ ਚੋਣਾਂ 2024 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਅੱਜ ਜ਼ਿਲ੍ਹਾ ਚੋਣ ਅਫ਼ਸਰ – ਕਮ- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ…

ਸਰਕਾਰੀ ਹਾਈ ਸਕੂਲ ਫੇਜ਼-5: ਵਿਦਿਆਰਥੀਆਂ ਨੂੰ ਪੇਵਰ ਬਲਾਕ ਪ੍ਰੋਜੈਕਟ ਵਿਖੇ ਸਮਰਪਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ…

ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ

ਗੁਰਦਾਸਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ…

ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤੀ ਚੋਣਾਂ ਸਬੰਧੀ ਅਹਿਮ ਬੈਠਕ

ਬਰਨਾਲਾ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ – ਕਮ – ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਅੱਜ ਚੋਣਾਂ ਸਬੰਧੀ ਅਹਿਮ ਬੈਠਕ ਸੀਨੀਅਰ ਸਿਵਲ ਅਤੇ ਪੁਲਿਸ…

ਯੋਜਨਾ ਬੋਰਡ ਦੇ ਚੇਅਰਮੈਨ ਨੇ ਐਸਐਸਪੀ ਦਫ਼ਤਰ ਵਿੱਚ ਬਜ਼ੁਰਗਾਂ ਲਈ 2.70 ਲੱਖ ਰੁਪਏ ਨਾਲ ਵੇਟਿੰਗ ਏਰੀਆ ਬਣਾਉਣ ਦਾ ਐਲਾਨ

ਜਲੰਧਰ 27 ਫਰਵਰੀ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਐਸਐਸਪੀ ਦਫ਼ਤਰ ਵਿੱਚ ਬਜ਼ੁਰਗਾਂ ਲਈ ਵੇਟਿੰਗ ਏਰੀਆ ਬਣਾਉਣ ਲਈ 2.70 ਲੱਖ ਰੁਪਏ ਦੀ ਰਾਸ਼ੀ ਐਸਐਸਪੀ…

ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚ ਕਰ ਰਹੀ ਪੰਜਾਬ ਸਰਕਾਰ

ਕਰਤਾਰਪੁਰ/ਜਲੰਧਰ, 27 ਫਰਵਰੀ (ਪੰਜਾਬੀ ਖਬਰਨਾਮਾ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਲੋਕਾਂ…

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 26 ਫਰਵਰੀ (ਪੰਜਾਬੀ ਖ਼ਬਰਨਾਮਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ…

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਚੰਡੀਗੜ੍ਹ, 26 ਫਰਵਰੀ (ਪੰਜਾਬੀ ਖ਼ਬਰਨਾਮਾ):ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ…

ਸਮਰ ਪੈਲੇਸ ਵਿਖੇ ਸਿੱਖ ਇਤਿਹਾਸ `ਤੇ ਬਣੇ ਰੌਸ਼ਨੀ ਅਤੇ ਆਵਾਜ਼ ਸ਼ੋਅ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਰੰਗਲਾ ਪੰਜਾਬ ਮੇਲੇ ਤਹਿਤ ਜਿਥੇ ਪੰਜਾਬ ਸਰਕਾਰ ਵਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੱਦਦ ਨਾਲ ਅੰਮ੍ਰਿਤਸਰ ਵਿੱਚ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ…

ਆਪ’ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਡੇਰਾਬੱਸੀ 26 ਫਰਵਰੀ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਕੀ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ…