ਹੋਲਾ ਮਹੱਲਾ ਮੌਕੇ ਸੰਗਤਾਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ, ਪਲਾਸਟਿਕ ਮੁਕਤ ਮਨਾਇਆ ਜਾਵੇਗਾ ਤਿਉਹਾਰ-
ਸ੍ਰੀ ਅਨੰਦਪੁਰ ਸਾਹਿਬ 23 ਫਰਵਰੀ (ਪੰਜਾਬੀ ਖ਼ਬਰਨਾਮਾ):ਹੋਲਾ ਮਹੱਲਾ 2024 ਦੀਆਂ ਅਗਾਓ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਅੱਜ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਅਤੇ ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ ਤਖਤ…
