CBI ਛਾਪੇ ਦੌਰਾਨ DIG ਦੇ ਘਰੋਂ ਕਰੋੜਾਂ ਦੀ ਨਕਦੀ, ਸੋਨਾ ਤੇ ਮਹਿੰਗੀ ਸ਼ਰਾਬ ਬਰਾਮਦ
ਚੰਡੀਗੜ੍ਹ, 17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- CBI ਨੇ ਪੰਜਾਬ ਦੇ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਹ…
ਚੰਡੀਗੜ੍ਹ, 17 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- CBI ਨੇ ਪੰਜਾਬ ਦੇ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਹ…
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮਲੋਟ ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਬੰਧੀ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਮਲੋਟ/ਸ੍ਰੀ ਮੁਕਤਸਰ…
ਐਸ.ਏ.ਐਸ ਨਗਰ, 16 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ) ਹਰਚਰਨ ਸਿੰਘ ਭੁੱਲਰ ਨੂੰ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ…
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ਬਟਾਲਾ ਹਲਕੇ ਦਾ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੇਰੀ ਪ੍ਰਮੁੱਖਤਾ-ਵਿਧਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ…
ਚੰਡੀਗੜ੍ਹ, 15 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਪ੍ਰਮੁੱਖ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ’ਚ ਨਿਵੇਸ਼ ਕਰਨ ਦਾ…
ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਕੇ ਜਾਗਰੂਕਤਾ ਵਧਾਉਣ ਦੇ ਦਿੱਤੇ ਨਿਰਦੇਸ਼ ਡਿਪਟੀ ਕਮਿਸ਼ਨਰ ਨੇ ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ’ਤੇ ਦਿੱਤਾ ਜ਼ੋਰ ਮਾਲੇਰਕੋਟਲਾ, 14 ਅਕਤੂਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਪਰਦੀਪ ਸਿੰਘ ਟਿਵਾਣਾ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਏ.ਐਫ.ਐਸ.ਓ. ਰਾਜਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ –ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ…
ਚੰਡੀਗੜ੍ਹ, 14 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਦੀ ਖਾਲੀ ਹੋਈ ਰਾਜ ਸਭਾ ਦੀ ਇਕ ਸੀਟ ਲਈ 24 ਅਕਤੂਬਰ ਨੂੰ ਹੋਣ ਵਾਲੀ ਚੋਣ ਵਾਸਤੇ ਭਰੇ ਤਿੰਨ ਆਜ਼ਾਦ ਉਮੀਦਵਾਰਾਂ ਦੇ ਕਾਗਜ਼…
ਚੰਡੀਗੜ੍ਹ, 14 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ 16 ਅਕਤੂਬਰ ਤੋਂ ਓਪੀਡੀ ਦਾ ਸਮਾਂ ਬਦਲ ਜਾਵੇਗਾ। ਪ੍ਰਸ਼ਾਸਨ ਨੇ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ…
ਚੰਡੀਗੜ੍ਹ, 14 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ…
ਜਿਲ੍ਹਾ ਪੱਧਰੀ ਕਿਸਾਨ ਮੇਲਾ 14 ਅਕਤੂਬਰ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਲੱਗੇਗਾ ਫਰੀਦਕੋਟ 13 ਅਕਤਬੂਰ (ਪੰਜਾਬੀ ਖਬਰਨਾਮਾ ਬਿਊਰੋ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਫਰੀਦਕੋਟ ਵੱਲੋ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ…