ਹਰੇਕ ਤਰ੍ਹਾਂ ਦੇ ਰਾਜ਼ੀਨਾਮੇ ਯੋਗ ਝਗੜਿਆਂ ਦੇ ਨਿਪਟਾਰੇ ਲਈ 9 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ ਕੌਮੀ ਲੋਕ ਅਦਾਲਤ
ਫਤਿਹਗੜ ਸਾਹਿਬ 08 ਫਰਵਰੀ (ਪੰਜਾਬੀ ਖ਼ਬਰਨਾਮਾ) ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ ਅੱਠ ਫਰਵਰੀ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ…
