ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ. ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ
ਫ਼ਰੀਦਕੋਟ 19 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ ਉੱਪਰਾਲਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ…
