ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ
ਚੰਡੀਗੜ੍ਹ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ…
