Tag: Punjab Government

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਪੁੱਜੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ

ਧਾਰੀਵਾਲ/ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਫ਼ਤਹਿ ਨੰਗਲ ਰਣੀਆ ਅਤੇ ਧਾਰੀਵਾਲ ਵਿਖੇ…

ਆਪ’ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲਗਾਤਾਰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਡੇਰਾਬੱਸੀ 22 ਫਰਵਰੀ 2024 (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਪਿੰਡਾਂ/ਵਾਰਡਾਂ ਵਿੱਚ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ…

ਆਪ ਦੀ ਸਰਕਾਰ ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਲੋਕਾਂ …

ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ)ਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਨਵਜੋਤ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਆਰ.ਟੀ.ਓ ਸਮੇਤ ਵੱਖ-ਵੱਖ ਦਫ਼ਤਰਾਂ ਦਾ ਨੀਰੀਖਣ

ਲੁਧਿਆਣਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਵੱਖ-ਵੱਖ ਦਫ਼ਤਰਾਂ ਅਤੇ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ…

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ

ਫਾਜ਼ਿਲਕਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ…

ਹੋਲਾ ਮਹੱਲਾ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ, ਗੈਰ ਸਮਾਜੀ ਅਨਸਰਾਂ ਤੇ ਰਹੇਗੀ ਤਿੱਖੀ ਨਜ਼ਰ

ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ ( ਪੰਜਾਬੀ ਖ਼ਬਰਨਾਮਾ) ਗੁਲਨੀਤ ਸਿੰਘ ਖੁਰਾਨਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਕਿਹਾ ਹੈ ਕਿ ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ, ਗੈਰ ਸਮਾਜੀ ਅਨਸਰਾਂ ਤੇ…

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਸਮਾਗਮ

ਬਰਨਾਲਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਕੌਮਾਂਤਰੀ ਮਾਤ…

23 ਫਰਵਰੀ ਨੂੰ ਜ਼ਿਲ੍ਹੇ ਦੇ ਕਾਲਜਾਂ ਤੇ ਵਿਦਿਅਕ ਸੰਸਥਾਵਾਂ ‘ਚ ਹੋਵੇਗੀ ਅੱਧੇ ਦੀ ਛੁੱਟੀ

ਨਵਾਂਸ਼ਹਿਰ, 21 ਫਰਵਰੀ ( ਪੰਜਾਬੀ ਖ਼ਬਰਨਾਮਾ)ਜਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ…

ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਸਬੰਧੀ ਮੀਟਿੰਗ

ਪਟਿਆਲਾ, 21 ਫਰਵਰੀ ( ਪੰਜਾਬੀ ਖ਼ਬਰਨਾਮਾ)  ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਮੁੱਖ ਮੰਤਰੀ ਫੀਲਡ ਅਫ਼ਸਰ ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ…