ਜ਼ਿਲ੍ਹਾ ਹਸਪਤਾਲਾਂ ‘ਚ ਮੁਫਤ ਦਵਾਈਆਂ ਦੀ ਤਰ੍ਹਾ ਅਡਵਾਂਸ ਲਾਈਫ ਸਪੋਟ ਐਬੂਲੈਂਸਾਂ ਮੁਹੱਈਆ ਹੋਣਗੀਆਂ
ਰੂਪਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
ਰੂਪਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
ਬਰਨਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ…
ਫਾਜ਼ਿਲਕਾ 16 ਫਰਵਰੀ (ਪੰਜਾਬੀ ਖ਼ਬਰਨਾਮਾ) ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ। ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆ। ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੇ ਨਾਲ ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ। ਸਿਵਲ ਹਸਪਤਾਲ ਫਾਜ਼ਿਲਕਾ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇਉਨ੍ਹਾਂ ਨਾਲ ਡਾ. ਐਡੀਸਨ ਐਰਿਕ, ਡਾ. ਰੋਹਿਤ ਗੋਇਲ ਅਕਾਊਂਟੈਂਟ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੰਜੀਵ ਕੁਮਾਰ ਗਰੋਵਰ , ਪਾਰਸ ਕਟਾਰੀਆ ਅਤੇ ਹੋਰ ਸਿਹਤ ਕਰਮੀ ਹਾਜ਼ਰ ਸਨ।
ਚੰਡੀਗੜ੍ਹ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ…
ਚੰਡੀਗੜ੍ਹ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’…
ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਦੇ ਹਿੱਸੇ ਵਜੋਂ ਸਟੇਟ ਮਾਸਟਰ ਪਲਾਨ ਯੋਜਨਾ ਦੇ ਤਹਿਤ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਨੂੰ ਚਲਾਉਣ ਵਾਲੇ…
ਲੁਧਿਆਣਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪਹਿਲਕਦਮੀ ਅਤੇ ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਹੁਨਰ ਵਿਕਾਸ ਕੇਂਦਰ (ਮਿੰਨੀ ਸਕੱਤਰੇਤ ਲੁਧਿਆਣਾ ਅਤੇ ਹੰਬੜਾਂ ਰੋਡ ਵਿਖੇ) ਚਲਾਉਣ ਲਈ ਡਿਪਟੀ…
ਸੰਗਰੂਰ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦੇ ਐਮਰਜੈਂਸੀ ਵਾਰਡ ਵਿਖੇ ਨਵੀਂ ਅਤਿ ਆਧੁਨਿਕ ਡਾਇਲਸਿਸ ਮਸ਼ੀਨ ਦਾ ਉਦਘਾਟਨ ਕਰਦਿਆਂ…
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਜਿਲਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ਼੍ਰੀ ਸੁਖਜਿੰਦਰ ਸਿੰਘ ਕੌਣੀ ਨੇ ਅੱਜ ਆਪਣੇ ਅਖਤਿਆਰੀ ਕੋਟੇ ਦੀ ਗਰਾਂਟ ਵਿੱਚੋਂ 10…
ਫ਼ਰੀਦਕੋਟ 15 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਦੇ ਤਹਿਤ ਅੱਜ ਬਲਾਕ ਫ਼ਰੀਦਕੋਟ ਦੇ…