Tag: Punjab Government

ਕੈਬਨਿਟ ਨੇ ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ ਵਿੱਚ ਸੋਧ ਮਨਜ਼ੂਰ ਕੀਤੀ

05 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ-1958 ਵਿੱਚ ਸੋਧ ਨੂੰ ਮਨਜ਼ੂਰੀ…

ਸਮਾਣਾ ਹਲਕੇ ਦੇ ਚਾਰ ਪਿੰਡਾਂ ਨੂੰ 50 ਸਾਲ ਬਾਅਦ ਲੱਗਿਆ ਨਹਿਰੀ ਪਾਣੀ, ਵਿਧਾਇਕ ਜੌੜਾਮਾਜਰਾ ਵੱਲੋਂ ਉਦਘਾਟਨ

ਸਮਾਣਾ/ਪਟਿਆਲਾ, 04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸਮਾਣਾ ਹਲਕੇ ਦੇ ਚਾਰ ਪਿੰਡ ਲਲੌਛੀ, ਫਤਿਹਮਾਜਰੀ, ਅਚਰਾਲ ਕਲਾਂ ਤੇ ਅਚਰਾਲ ਖ਼ੁਰਦ ਦੇ ਕਿਸਾਨਾਂ ਵਿੱਚ ਅੱਜ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ…

‘ਨਸ਼ਾ ਮੁਕਤੀ ਯਾਤਰਾ’ ਤਹਿਤ ਪਿੰਡ ਭਾਗੀਆਂ, ਭਿੱਟੇਵਿੰਡ ਤੇ ਚੀਮਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ

ਬਟਾਲਾ, 4 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ…

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੁੱਪਸੜੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਬਟਾਲਾ 4, ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੁੱਪਸੜੀ ਬਟਾਲਾ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਦੀ ਯੋਗ ਅਗਵਾਹੀ ਹੇਠ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੰਤਵ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ ਮੋਗਾ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੋਗਾ, 4 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸਬ-ਜੇਲ੍ਹ, ਮੋਗਾ ਵਿਖੇ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਸਬ-ਜੇਲ, ਮੇਗਾ ਵਿਖੇ ਕੈਦੀਆਂ/ਹਵਾਲਾਤੀਆਂ…

ਗਹਿਲਾ-ਘੁਮੰਡ ਸਿੰਘ ਵਾਲਾ ਦੇ ਖੇਤਾਂ ਨੂੰ 1.83 ਕਰੋੜ ਦੀ ਪਾਈਪਲਾਈਨ ਨਾਲ ਨਹਿਰੀ ਪਾਣੀ ਮਿਲੇਗਾ

ਸੰਗਰੂਰ, 04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ।…

ਦ੍ਰਿੜਤਾ ਅਤੇ ਸਵੈ ਇੱਛਾ ਨਾਲ ਇਲਾਜ ਕਰਵਾਕੇ ਨਸ਼ਾ ਛੱਡਣਾ ਬਹੁਤ ਅਸਾਨ: ਵਿਧਾਇਕ ਡਾ. ਚਰਨਜੀਤ ਸਿੰਘ

ਸ੍ਰੀ ਚਮਕੌਰ ਸਾਹਿਬ, 04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਦ੍ਰਿੜਤਾ ਅਤੇ ਸਵੈ ਇੱਕਛਾ ਨਾਲ ਇਲਾਜ ਕਰਵਾਕੇ ਨਸ਼ਾ ਛੱਡਣਾ ਬਹੁਤ ਅਸਾਨ ਹੈ ਅਤੇ ਜੇਕਰ ਅਸੀਂ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਨਸ਼ੇ…

ਪੰਜਾਬ ਸਰਕਾਰ ਨੇ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਕਰਜ਼ੇ ਮਾਫ਼ ਕਰਨ ਦਾ ਕੀਤਾ ਐਲਾਨ

04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਐਸਸੀ ਪਰਿਵਾਰਾਂ ਦੇ 68 ਕਰੋੜ ਰੁਪਏ ਦੇ…

ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਬਣਾਉਣ ਦੀ ਮੰਗ, ਐਮਪੀ ਰੰਧਾਵਾ ਵੱਲੋਂ PM ਮੋਦੀ ਨੂੰ ਪੱਤਰ

04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ):  ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਨੂੰ ਨੋ-ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਮੰਗ ਨੂੰ ਲੈ ਕੇ…

ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 03 ਜੂਨ 2025 (ਪੰਜਾਬੀ ਖਬਰਨਾਮਾ ਬਿਊਰੋ): ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ…