Tag: Punjab Government

ਪੰਜਾਬ ‘ਚ ਲੈਂਡ ਪੂਲਿੰਗ ਨੀਤੀ ਨੂੰ ਮਿਲੀ ਕੈਬਿਨੇਟ ਦੀ ਹਰੀ ਝੰਡੀ

03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਂ ਲੈਂਡ ਪੂਲਿੰਗ ਨੀਤੀ…

ਧਾਰਮਿਕ ਤੇ ਇਤਿਹਾਸਕ ਥਾਵਾਂ ਨੂੰ ਜੋੜਨ ਵਾਲੀਆਂ ਸੜਕਾਂ/ਗਲੀਆਂ ਦਾ ਹੋਵੇਗਾ ਨਵੀਨੀਕਰਨ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਧਾਰਮਿਕ ਅਤੇ ਇਤਿਹਾਸਕ ਥਾਵਾਂ ਨੂੰ ਜਾਣ ਵਾਲੇ ਮਾਰਗਾਂ, ਸੜਕਾਂ, ਗਲੀਆਂ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ…

ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ 14 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਗੁਰਦਾਸਪੁਰ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ):  ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੇਂ ਨਿਯੁਕਤ ਕੀਤੇ 14 ਹਾਊਸ ਸਰਜਨਾਂ ਨੂੰ ਅੱਜ…

ਸੀ.ਐਮ. ਦੀ ਯੋਗਸ਼ਾਲਾ ਤਹਿਤ ਲੋਕ ਆਪਣੀ ਸਿਹਤ ਪ੍ਰਤੀ ਦਿਖਾ ਰਹੇ ਹਨ ਰੁਚੀ- ਯੋਗਾ ਟ੍ਰੇਨਰ

ਸ੍ਰੀ ਅਨੰਦਪੁਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੀ “ਸੀ.ਐੱਮ.ਦੀ ਯੋਗਸ਼ਾਲਾ” ਰਾਹੀਂ ਬਹੁਤ ਸਾਰੇ ਲੋਕ ਲਾਭ ਲੈ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਬਣਾਏ…

ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਚੁਕਾਈ ਸਹੁੰ

ਗੁਰਦਾਸਪੁਰ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ…

ਤੰਬਾਕੂ ਅਤੇ ਉਸ ਤੋਂ ਬਣੇ ਪਦਾਰਥ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦੇ ਹਨ- ਡਾ.ਜੰਗਜੀਤ ਸਿੰਘ

ਕੀਰਤਪੁਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸਿਹਤ ਵਿਭਾਗ ਦੀ ਟੀਮ ਨੇ ਬੱਸ ਅੱਡੇ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ…

ਨਸ਼ਾ ਮੁਕਤੀ ਕੇਂਦਰ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ਼ ਸੇਵਾਵਾਂ ਮਿਲ ਰਹੀਆਂ: ਵਿਧਾਇਕ ਡਾ. ਚਰਨਜੀਤ ਸਿੰਘ

ਸ੍ਰੀ ਚਮਕੌਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿੱਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ…

ਪੰਜਾਬ ਕੈਬਨਿਟ ਦੀ ਅੱਜ ਦੁਪਹਿਰ 12 ਵਜੇ ਮੀਟਿੰਗ, ਲੈ ਸਕੀਦੀ ਹੈ ਅਹਿਮ ਫੈਸਲੇ

02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਦੁਪਿਹਰ 12 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਤੇ ਰੱਖੀ ਗਈ…

ਲੁਧਿਆਣਾ ਵੈਸਟ ਚੋਣਾਂ ਲਈ 17, 19 ਅਤੇ 23 ਜੂਨ ਡਰਾਈ ਡੇ ਦੀ ਘੋਸ਼ਣਾ

30 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਇੱਕ ਨਿਰਪੱਖ ਅਤੇ ਵਿਵਸਥਾਪੂਰਨ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ 64-ਲੁਧਿਆਣਾ…

ਲੁਧਿਆਣਾ ‘ਚ ਸੰਜੀਵ ਅਰੋੜਾ ਦੀ ਨਾਮਜ਼ਦਗੀ, ਮਾਨ-ਕੇਜਰੀਵਾਲ ਨਾਲ ਵੱਡਾ ਰੋਡ ਸ਼ੋਅ

30 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): 19 ਜੂਨ ਨੂੰ ਲੁਧਿਆਣਾ ਵਿੱਚ ਉਪ ਚੋਣਾਂ ਹੋ ਰਹੀਆਂ ਹਨ। ਅੱਜ, ਸ਼ੁੱਕਰਵਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ…