Tag: Punjab Government

ਜ਼ਿਲ੍ਹਾ ਮੈਜਿਸਟਰੇਟ ਨੇ ਸੋਲਰ ਲਾਈਟਾਂ ਬੰਦ ਕਰਨ ਸਬੰਧੀ ਜਾਰੀ ਹੁਕਮ ਵਾਪਸ ਲਏ

ਫ਼ਰੀਦਕੋਟ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਵੱਖ-ਵੱਖ ਪੰਚਾਇਤੀ ਰਾਜ ਸੰਸਥਾਵਾਂ ਵਲੋਂ ਪੇਡਾ ਅਤੇ ਹੋਰ…

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਮੁੱਠ ਹੋ ਕੇ ਲੜਨ ਦਾ ਦਿੱਤਾ ਸੱਦਾ

ਫਤਿਹਗੜ੍ਹ ਚੂੜੀਆਂ (ਬਟਾਲਾ), 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵਲੋਂ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੀ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਿੰਡ ਬੱਜੂਮਾਨ, ਛਿੱਤ ਤੇ ਸ਼ੇਖੂਪੁਰਾ ਖੁਰਦ ਵਿੱਚ…

ਫਰੀਦਕੋਟ ਜ਼ਿਲ੍ਹੇ ਵਿੱਚ 24 ਮਈ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ

ਫ਼ਰੀਦਕੋਟ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ):  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ…

ਡਾ. ਰਵਜੋਤ ਸਿੰਘ ਦੁਆਰਾ ਅੱਗ ਵਿਚ ਮ੍ਰਿਤਕ ਫਾਇਰਮੈਨ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਮੋਗਾ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੋਗਾ ਜ਼ਿਲ੍ਹੇ ਦੇ ਪਿੰਡ ਮਹਿਮੇਵਾਲਾ ’ਚ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਵੇਲੇ ਡਿਊਟੀ ਦੌਰਾਨ ਆਪਣੀ ਜਿੰਦਗੀ ਗੁਆ ਬੈਠੇ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ…

ਝੋਨੇ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰੋ: ਮੁੱਖ ਖੇਤੀਬਾੜੀ ਅਫ਼ਸਰ

ਫ਼ਿਰੋਜ਼ਪੁਰ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਖੇਤੀਬਾੜੀ ਅਫ਼ਸਰ ਸ. ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਥੱਲੇ ਜਾ ਰਹੇ ਪੱਧਰ ਨੂੰ ਠੱਲ੍ਹ…

‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕੜੀ ਸਖ਼ਤੀ ਅਪਣਾਈ

19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਮੁਕਤੀ ਯਾਤਰਾ…

ਕੇਂਦਰ ਵੱਲੋਂ ਪੰਜਾਬ ਲਈ ਨਵਾਂ ਰੇਲ ਪ੍ਰੋਜੈਕਟ ਮਨਜ਼ੂਰ, ਦੋ ਸਾਲਾਂ ਵਿੱਚ ਹੋਵੇਗਾ ਤਿਆਰ

19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਕੇਂਦਰ ਸਰਕਾਰ ਵੱਲੋਂ ਰਾਜਪੁਰਾ–ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ…

S-400 ਨੇ ਪਾਕਿਸਤਾਨੀ ਹਮਲਿਆਂ ਨੂੰ ਫੇਲ ਕਰਕੇ ਭਾਰਤ ਦੀ ਰੱਖਿਆ ਮਜ਼ਬੂਤ ਕੀਤੀ, ਜਾਣੋ ਇੱਕ ਮਿਜ਼ਾਈਲ ਚਲਾਉਣ ਦਾ ਖਰਚਾ ਅਤੇ ਹੋਰ ਖ਼ਾਸ ਜਾਣਕਾਰੀ

16 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਆਪ੍ਰੇਸ਼ਨ ਸਿੰਦੂਰ (Operation Sindoor) ਤੋਂ ਬਾਅਦ, ਪਾਕਿਸਤਾਨ ਨੇ ਕਈ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਭਾਰਤ ‘ਤੇ ਹਮਲਾ ਕੀਤਾ। ਇਨ੍ਹਾਂ ਸਾਰੇ ਹਮਲਿਆਂ ਨੂੰ ਭਾਰਤ ਦੇ ਐਸ-400…

ਪੰਜਾਬੀ ਭਾਸ਼ਾ ਵਿੱਚ ਕੰਮ-ਕਾਜ ਕਰਨ ਸੰਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ ,16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।…

ਐੱਸ.ਬੀ.ਐੱਸ. ਯੂਨੀਵਰਸਿਟੀ ਫਿਰੋਜ਼ਪੁਰ ਨੇ ‘ਨਸ਼ਿਆਂ ਵਿਰੁੱਧ’ ਸੈਮੀਨਾਰ ਅਤੇ ਲੈਕਚਰ ਕਰਵਾਏ

ਫ਼ਿਰੋਜ਼ਪੁਰ, 16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬੀਤੇ ਦਿਨ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਮਾਣਯੋਗ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ…