ਸੈਨੇਟ ਵਿਵਾਦ ‘ਤੇ ਵਿਦਿਆਰਥੀਆਂ ਦਾ ਚੰਡੀਗੜ੍ਹ ‘ਚ ਜ਼ਬਰਦਸਤ ਵਿਰੋਧ, ਤਲਵਾਰਾਂ ਲਹਿਰਾਉਣ ਨਾਲ ਮਾਹੌਲ ਤਣਾਅਪੂਰਨ
ਚੰਡੀਗੜ੍ਹ, 10 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਅੜੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨੇ…
