Tag: Punjab Government

ਪੰਜਾਬ ਸਰਕਾਰ ਨੇ 4500 ਕਰੋੜ ਦੀ ਯੋਜਨਾਂ ਤਿਆਰ ਕਰਕੇ ਸੂਬੇ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਕੀਤਾ ਉਪਰਾਲਾ

ਨੰਗਲ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਪਾਣੀ ਨੂੰ ਹੋਰ ਸੂਬਿਆਂ ਨੂੰ ਦੇਣ ਤੋ ਰੋਕਣ ਲਈ ਦਿਨ ਰਾਤ ਹੋ ਰਹੀ ਪਹਿਰੇਦਾਰੀ ਵਿੱਚ ਸਮੂਲੀਅਤ ਕਰਨ ਲਈ ਪੰਜਾਬ ਦੇ ਵੱਖ ਵੱਖ ਕੋਨਿਆਂ…

ਬਟਾਲਾ ਪੁਲਿਸ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਬਟਾਲਾ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਵਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਅੰਦਰ ‘ਨਸ਼ਾ ਮੁਕਤ ਗ੍ਰਾਮ ਯਾਤਰਾ’ ਦੀ ਸਰਗਰਮੀ ਨਾਲ ਅਗਵਾਈ…

ਬਰਨਾਲਾ ਵਿੱਚ ਸਵੇਰੇ ਹੀ ਪੁਲੀਸ ਅਤੇ ਗੈਂਗਸਟਰਾਂ ਵਿਚ ਟੱਕਰ ਹੋਈ

ਮਹਿਲ ਕਲਾਂ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਹਲਕੇ ਦੇ ਪਿੰਡ ਟੱਲੇਵਾਲ ਵਿੱਚ ਬਰਨਾਲਾ–ਮੋਗਾ ਕੌਮੀ ਮਾਰਗ ਤੋਂ ਪਿੰਡ ਵਿਧਾਤਾ ਲਿੰਕ ਸੜਕਾਂ ’ਤੇ ਅੱਜ ਸਵੇਰੇ ਪੁਲੀਸ ਅਤੇ ਗੈਂਗਸਟਰ ਦਰਮਿਆਨ ਮੁਕਾਬਲਾ ਹੋ ਗਿਆ…

ਪਾਣੀ ਵਿਵਾਦ ਵਿੱਚ ਪੰਜਾਬ ਸਰਕਾਰ ਨੇ ਨਜ਼ਰਸਾਨੀ ਲਈ ਪਟੀਸ਼ਨ ਦਾਇਰ ਕੀਤੀ

13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ 6 ਮਈ ਦੇ ਫ਼ੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ ਹੈ।…

ਪੰਜਾਬ ਸਰਕਾਰ ਭਖਦੇ ਪਾਣੀ ਦੇ ਮੁੱਦੇ ‘ਤੇ BBMB ਖਿਲਾਫ ਹਾਈ ਕੋਰਟ ਪਹੁੰਚੀ

ਚੰਡੀਗੜ੍ਹ,12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ‘ਚ ਪਾਣੀ ਦਾ ਮੁੱਦਾ ਭਖਿਆ ਹੋਇਆ ਹੈ , ਜਿਸ ‘ਤੇ ਲਗਾਤਾਰ ਰਾਜਨੀਤੀ ਹੋ ਰਹੀ ਹੈ। ਪੰਜਾਬ ਸਰਕਾਰ ਨੇ ਪਾਣੀ ਵੰਡ ਮੁੱਦੇ ‘ਤੇ ਭਾਖੜਾ…

ਵਿਆਹ ਵਾਲੇ ਦਿਨ ਹੀ ਲਾੜੇ ਖਿਲਾਫ ਹੋਇਆ ਕੇਸ ਦਰਜ, ਜਾਣੋ ਕੀ ਹੈ ਪੂਰੀ ਘਟਨਾ

ਬਠਿੰਡਾ , 12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਬਠਿੰਡਾ ਵਿੱਚ ਵਿਆਹ ਵਾਲੇ ਲਾੜੇ ਵੱਲੋਂ ਆਤਿਸ਼ਬਾਜੀ ਚਲਾਉਣਾ ਉਸ ਨੂੰ ਮਹਿੰਗਾ ਪੈ ਗਿਆ, ਪੁਲਿਸ ਵੱਲੋਂ ਲਾੜੇ ‘ਤੇ ਮਾਮਲਾ ਦਰਜ ਕਰ ਲਿਆ ਗਿਆ।…

ਪੰਜਾਬ ‘ਚ ਅਗਲੇ ਦੋ ਦਿਨਾਂ ਲਈ ਸਾਰੇ ਸਕੂਲ ਰਹਿਣਗੇ ਬੰਦ, ਸਰਕਾਰੀ ਹੁਕਮ ਜਾਰੀ

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਖਾਸਕਰ ਉੱਤਰ ਭਾਰਤ ਵਿਚ ਸਕੂਲ ਅਤੇ ਹੋਰ…

ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ –ਗਗਨ ਅਜੀਤ ਸਿੰਘ

ਮਾਲੇਰਕੋਟਲਾ 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ  ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸੋਮਵਾਰ ਨੂੰ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ…

ਮੇਰਾ ਯੁਵਾ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

ਬਰਨਾਲਾ, 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੇਰਾ ਯੁਵਾ ਭਾਰਤ ਬਰਨਾਲਾ ਅਧੀਨ “ਮੇਰਾ ਯੁਵਾ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ” ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਬਰਨਾਲਾ ਵਿੱਚ ਹੋ ਗਈ ਹੈ।ਇਸ ਸਬੰਧੀ ਜ਼ਿਲ੍ਹਾ…

ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਪੰਜਾਬੀ ਅੱਜ ਪਾਣੀ ਲਈ ਸੰਘਰਸ਼ ਕਰ ਰਹੇ ਹਨ- ਐਡਵੋਕੇਟ ਦਿਨੇਸ਼ ਚੱਢਾ

ਨੰਗਲ 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਤੋ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੇ ਫੈਸਲੇ ਦੇ ਵਿਰੋਧ ਵਿੱਚ ਨੰਗਲ ਡੈਮ ਵਿਚ ਲੱਗੇ ਧਰਨੇ ਵਿੱਚ ਸਮੂਲੀਅਤ ਕਰਨ ਲਈ ਪਹੁੰਚੇ ਆਮ ਆਦਮੀ…