Tag: Punjab Government

CBI ਛਾਪੇਮਾਰੀ ਨੂੰ ਲੈ ਕੇ CM ਮਾਨ ਦਾ ਕੇਂਦਰ ‘ਤੇ ਤਿੱਖਾ ਹਮਲਾ, ਕਿਹਾ- ‘ਚੋਣਾਂ ਦਾ ਸਮਾਂ ਆ ਗਿਆ ਹੈ, ਇਸ ਲਈ ਏਜੰਸੀਆਂ ਦੀ ਹੋ ਰਹੀ ਦੁਰਵਰਤੋਂ’

ਚੰਡੀਗੜ੍ਹ 08 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਕੈਂਪ ਦਫ਼ਤਰ ‘ਤੇ CBI ਦੀ ਛਾਪੇਮਾਰੀ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਸੰਦੇਸ਼ ਸਾਫ਼ ਹੈ ਕਿ…

ਪੰਜਾਬ ਸਿਆਸਤ ‘ਚ ਨਵਾਂ ਪੈਂਤੜਾ : ਨਸ਼ਿਆਂ ਤੇ ਗੈਂਗਸਟਰਾਂ ਵਿਰੁੱਧ ਚੰਨੀ ਸ਼ੁਰੂ ਕਰਨਗੇ ‘ਪੱਗੜੀ ਸੰਭਾਲ ਯਾਤਰਾ’, ਕਾਂਗਰਸ ਦੀਆਂ ਤਿਆਰੀਆਂ ਤੇਜ਼

ਚੰਡੀਗੜ੍ਹ 07 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੁਣ ਜ਼ਮੀਨੀ ਪੱਧਰ ’ਤੇ ਆਪਣਾ ਅਭਿਆਨ ਤੇਜ਼ ਕਰਨ ਦੀ ਤਿਆਰੀ ‘ਚ ਹੈ। ਇਸੇ…

ਗਮਾਡਾ ਰੇਡ ’ਤੇ ਘਿਰੀ ED ! ਹਾਈ ਕੋਰਟ ਵੱਲੋਂ ਨੋਟਿਸ ਜਾਰੀ, ਬਿਨਾਂ ਸਰਚ ਵਾਰੰਟ ਤਲਾਸ਼ੀ ਦਾ ਦੋਸ਼; 28 ਅਕਤੂਬਰ ਨੂੰ ਅਗਲੀ ਸੁਣਵਾਈ

07 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਏਜੰਸੀ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ ਤੇ 15 ਦਿਨਾਂ ’ਚ ਜਵਾਬ ਦੇਣ ਲਈ ਕਿਹਾ…

​ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਸੀਨੀਅਰ…

ਐੱਚ.ਆਈ.ਵੀ. ਰੋਕਥਾਮ ਤੇ ਇਲਾਜ ਲਈ ਮੋਹਾਲੀ ਜ਼ਿਲ੍ਹੇ ਨੂੰ ਰਾਜ-ਪੱਧਰੀ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ): ਐੱਚ.ਆਈ.ਵੀ. ਪਾਜ਼ੇਟਿਵ ਮਰੀਜ਼ਾਂ ਦੀ ਪਛਾਣ, ਸਮੇਂ ਸਿਰ ਇਲਾਜ ਸ਼ੁਰੂ ਕਰਨ ਅਤੇ ਐੱਚ.ਆਈ.ਵੀ. ਦੇ ਹੋਰ ਫੈਲਾਅ ਨੂੰ ਰੋਕਣ ‘ਚ ਮੋਹਾਲੀ ਜ਼ਿਲ੍ਹੇ…

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 06 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) :* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਲੋਕਾਂ ਨੂੰ ਸਾਫ਼ ਅਤੇ ਪੀਣ ਯੋਗ ਪਾਣੀ…

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 06 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) :ਪੰਜਾਬ ਦੇ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਚੰਡੀਗੜ੍ਹ, 05 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ…

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾਬੇਸ ਤਿਆਰ ਕਰਨ ਲਈ ਸਿਖਲਾਈ ਸੈਸ਼ਨ 7 ਅਕਤੂਬਰ ਨੂੰ

ਫ਼ਰੀਦਕੋਟ, 05 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐਸ. ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ…

ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਦੀ ਖੁੱਲ੍ਹੀ ਛੁੱਟੀ, ਪਿੰਡਾਂ-ਕਸਬਿਆਂ ’ਚ ਜਾ ਕੇ ਲੋਕਾਂ ਨੂੰ ਨਾਲ ਜੋੜਨ ਦੇ ਹੁਕਮ: CM Mann

ਫਿਲੌਰ 04 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅੰਤਿਮ ਤੇ ਫ਼ੈਸਲਾਕੁੰਨ ਪੜਾਅ ’ਚ ਹੈ।…