Tag: Punjab Government

ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਜਿਲ੍ਹਾ ਉਦਯੋਗ ਕੇਂਦਰ, ਬਟਾਲਾ ਵਿਖੇ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ

ਬਟਾਲਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਾਸਪੁਰ ਵੱਲੋਂ ਜਿਲ੍ਹਾ ਉਦਯੋਗ ਕੇਂਦਰ, ਬਟਾਲਾ ਵਿਖੇ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ…

399290 ਮੀਟ੍ਰਿਕ ਟਨ ਕਣਕ ਦੀ ਮੰਡੀਆਂ ’ਚ ਹੋਈ ਆਮਦ : ਡਿਪਟੀ ਕਮਿਸ਼ਨਰ

ਬਠਿੰਡਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 22 ਅਪ੍ਰੈਲ 2025 ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 399290 ਮੀਟ੍ਰਿਕ ਟਨ ਕਣਕ ਦੀ…

ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਵੱਧ ਤੇ ਯਤਨਸ਼ੀਲ : ਮਾਸਟਰ ਜਗਸੀਰ ਸਿੰਘ

ਬਠਿੰਡਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ…

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ

ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਦੀ ਵਚਨਬੱਧਤਾ…

ਅਮਿਤ ਸ਼ਾਹ ਅਤੇ ਪੰਜਾਬ ਦੇ ਵੱਡੇ ਨੇਤਾਵਾਂ ਦੀ ਹੱਤਿਆ ਦੀ ਸਾਜ਼ਿਸ਼ ਬਾਰੇ ਵੱਡਾ ਖੁਲਾਸਾ… ਅੰਮ੍ਰਿਤਪਾਲ ਸਿੰਘ ਦਾ ਸਾਂਝਾ ਰੋਲ!

22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਵਨੀਤ ਸਿੰਘ ਬਿੱਟੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਹਮਲਾ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਪੰਜਾਬ…

ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਯਤਨਾਂ ਸਦਕਾ ਜ਼ਿੰਦਾ ਹਾਂ: ਕਰਮਜੀਤ ਕੌਰ

ਚੰਡੀਗੜ੍ਹ,22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਪਹੁੰਚੇ ਪੰਜਾਬ ਦੇ…

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਡਾ ਬਲਜੀਤ ਕੋਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਦੇਸ਼ ਭਰ…

ਪੰਜਾਬ ਐਤਕੀਂ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਲਾਲ ਚੰਦ ਕਟਾਰੂਚੱਕ

ਮੋਗਾ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ…

ਤਬਾਦਲੇ ਮਗਰੋਂ ਡਿਊਟੀ ‘ਤੇ ਹਾਜ਼ਰ ਨਾ ਹੋਣ ਵਾਲੇ ਤਹਿਸੀਲਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਖ਼ਤ ਚਿਤਾਵਨੀ

22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਮਾਲ ਵਿਭਾਗ ਵੱਲੋਂ ਕੱਲ੍ਹ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ, ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਵਿਚੋਂ ਕਈਆਂ ਨੇ ਅਜੇ ਤੱਕ…

ਮਲੋਟ ਪਿਓ-ਪੁੱਤ ਕਤਲ ਕਾਂਡ: ਪੁਲਿਸ ਵੱਲੋਂ ਸਖ਼ਤ ਕਾਰਵਾਈ, ਜਾਂਚ ਤੇਜ਼ੀ ‘ਚ

ਮਲੋਟ , 21 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਕੱਲ੍ਹ ਸ਼ਾਮ ਮਲੋਟ ਨੇੜਲੇ ਪਿੰਡ ਅਬੁੱਲ ਖੁਰਾਣਾ ਵਿਖੇ ਹੋਵੇ ਪਿਓ-ਪੁੱਤ ਦੇ ਕਤਲ ਮਾਮਲੇ ਵਿਚ ਥਾਣਾ ਸਿਟੀ ਮਲੋਟ ਪੁਲਿਸ ਨੇ 3 ਵਿਅਕਤੀ ਉਤੇ…