Tag: Punjab Government

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ – ਰਾਸ਼ਟਰਕੀ ਸੁਰੱਖਿਆ ਕਾਨੂੰਨ ਦੀ ਮਿਆਦ ਵਧਾਈ

21 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸੀਬਤਾਂ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦਿਖਾ ਰਹੀਆਂ ਹਨ। ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ…

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ – ਇੱਕੇ ਦਿਨ 3 SHO ਸਮੇਤ 250 ਮੁਲਾਜ਼ਮਾਂ ਦੇ ਤਬਾਦਲੇ

ਗੁਰਦਾਸਪੁਰ, 21 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਮੁਖੀ ਆਦਿੱਤਿਆ ਨੇ ਕਈ ਵਰ੍ਹਿਆਂ ਤੋਂ ਇੱਕੋ ਥਾਂ ਉਤੇ ਤਾਇਨਾਤ 250 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ…

ਕਿਸਾਨਾਂ ਲਈ ਮੌਸਮ ਵਿਭਾਗ ਦੀ ਮਹੱਤਵਪੂਰਕ ਭਵਿੱਖਬਾਣੀ – ਜਾਣੋ ਅਗਲੇ ਦਿਨਾਂ ਚ ਮੌਸਮ ਕਿਹੋ ਜਿਹਾ ਰਹੇਗਾ?

21 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਵਿੱਚ ਜਿੱਥੇ ਲਗਾਤਾਰ ਹਨੇਰੀ ਝੱਖੜ ਅਤੇ ਮੀਂਹ ਦੇ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉੱਥੇ ਹੀ ਹੁਣ ਇੱਕ ਲੋਕਾਂ ਦੇ ਲਈ…

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵਿਆਪਕ ਤਬਾਦਲੇ

21 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ…

”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

20 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ…

ਡਾ. ਗੁਰਪ੍ਰੀਤ ਕੌਰ ਨੇ ਸਾਂਝੀ ਕੀਤੀ ਕੇਜਰੀਵਾਲ ਦੀ ਧੀ ਦੇ ਵਿਆਹ ਦੀ ਹੋਰ ਝਲਕ, ਵੇਖੋ ਰੰਗੀਂ ਭਰਪੂਰ ਪਲ

20 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ):ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ, ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਸ਼ਿਤਾ ਤੇ ਸੰਭਵ ਜੈਨ ਆਈਆਈਟੀ ਦਿੱਲੀ…

ਅੰਮ੍ਰਿਤਪਾਲ ਸਿੰਘ ਲਈ ਡਿਬਰੂਗੜ੍ਹ ਜੇਲ੍ਹ ‘ਚ ਵਧੀਆਂ ਤਕਲੀਫਾਂ!

19 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਤਰਾਂ ਮੁਤਾਬਕ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿਚ ਇਕ ਸਾਲ…

ਨਵੀਂ ਛੁੱਟੀ ਦਾ ਐਲਾਨ: ਮੰਗਲਵਾਰ ਨੂੰ ਪੰਜਾਬ ’ਚ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ

19 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ):ਪੰਜਾਬ ਵਿਚ ਅਪ੍ਰੈਲ ਮਹੀਨੇ ਲਗਾਤਾਰ ਛੁੱਟੀਆਂ (Public Holiday) ਆ ਰਹੀਆਂ ਹਨ। ਸੂਬੇ ਵਿਚ 29 ਅਪ੍ਰੈਲ ਮੰਗਲਵਾਰ ਨੂੰ ਛੁੱਟੀ ਰਹੇਗੀ। ਜਾਣਕਾਰੀ ਅਨੁਸਾਰ ਇਸ ਦਿਨ ਸੂਬੇ ਦੇ…

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਚੰਡੀਗੜ੍ਹ,18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ…

ਸ਼ਾਨਨ ਪ੍ਰੋਜੈਕਟ ਦੀ ਮਾਲਕੀ ਸਬੰਧੀ ਬਿਆਨ ਦੇਣ ਤੋਂ ਪਹਿਲਾਂ  ਮੁਕੇਸ਼ ਅਗਨੀਹੋਤਰੀ ਤੱਥਾਂ ਤੋਂ ਜਾਣੂ ਹੋ ਜਾਣ: ਬਿਜਲੀ ਮੰਤਰੀ ਪੰਜਾਬ

ਚੰਡੀਗੜ੍ਹ,18 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) :ਪੰਜਾਬ ਰਾਜ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ…