Tag: Punjab Government

AAP ਵਿਧਾਇਕ ਨਾਲ ਹੋਈ ਮਾਰਪੀਟ ਦੀ ਵੀਡੀਓ ਵਾਇਰਲ, ਜਾਣੋ ਪਿੱਛੇ ਦਾ ਪੂਰਾ ਵਿਵਾਦ

10 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਵਕਫ਼ ਸੋਧ ਐਕਟ ਨੂੰ ਲੈ ਕੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਇਥੋਂ…

ਅੰਮ੍ਰਿਤਸਰ ‘ਚ ਪੁਲਿਸ ਵੱਲੋਂ 4 ਕਿਲੋ ਹੈਰੋਇਨ ਬਰਾਮਦ, ਸੀਨੀਅਰ ਅਧਿਕਾਰੀ ਨੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 10 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਅੰਮ੍ਰਿਤਸਰ ਪੁਲਿਸ ਨੇ ਐਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਅਤੇ ਅੱਠ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.04 ਕਿਲੋ ਹੈਰੋਇਨ…

ਵਿਧਾਇਕ ਫਾਜ਼ਿਲਕਾ ਨੇ ਗੁਲਾਮ ਰਸੂਲ ਤੇ ਨੂਰਸ਼ਾਹ ਵਿਖੇ ਸਰਕਾਰੀ ਸਕੂਲਾਂ ’ਚ ਵਿਕਾਸ ਕਰਜਾਂ ਦੇ ਕੀਤੇ ਉਦਘਾਟਨ

ਫਾਜ਼ਿਲਕਾ 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਪ੍ਰੋਗਰਾਮ ਤਹਿਤ ਸੂਬੇਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ…

ਪਾਲਤੂ ਜਾਨਵਰ/ਪੰਛੀ ਵਿਕ੍ਰੇਤਾ ਅਤੇ ਡੌਗ ਬਰੀਡਰਾਂ ਨੂੰ ਆਪਣੀਆਂ ਦੁਕਾਨਾਂ ਰਜਿਸਟਰ ਕਰਵਾਉਣੀਆਂ ਲਾਜ਼ਮੀ

ਮੋਗਾ, 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਮੋਗਾ, ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੇ ਵਪਾਰ…

ਝੋਨੇ ਦੀਆਂ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਨਾ ਬੀਜਣ ਕਿਸਾਨ

ਫਾਜ਼ਿਲਕਾ 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਬਚਾਉਣ ਅਤੇ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ…

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ…

ਜ਼ੀਰਕਪੁਰ ਬਾਈਪਾਸ ਪ੍ਰੋਜੈਕਟ: ਪੰਜਾਬ ਲਈ ਕੇਂਦਰ ਦਾ ਵਿਸ਼ੇਸ਼ ਤੋਹਫਾ, 6-ਲੇਨ ਬਾਈਪਾਸ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ

ਜ਼ੀਰਕਪੁਰ, 9 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- Zirakpur Bypass Project- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਮਨਜ਼ੂਰੀ…

ਪੰਜਾਬ ਸਰਕਾਰ ਦਾ ਐਲਾਨ: ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਦੇ ਦਿਹਾਂਤ ‘ਤੇ ਸਰਕਾਰੀ ਛੁੱਟੀ ਦੀ ਘੋਸ਼ਣਾ

9 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਰਣਧੀਰ ਸਿੰਘ ਚੀਮਾ ਦਾ ਮੰਗਲਵਾਰ ਨੂੰ 97 ਸਾਲ ਦੀ ਉਮਰ ਵਿੱਚ ਦਿਹਾਂਤ…

ਡਾਇਰੈਕਟਰ (ਡੀ.ਐਮ.)-ਕਮ-ਵਿਸ਼ੇਸ਼ ਸਕੱਤਰ ਮਾਲ ਨੇ ਆਗਾਮੀ ਹੀਟ ਵੇਵ ਸੀਜ਼ਨ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ

ਫ਼ਿਰੋਜ਼ਪੁਰ, 9 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਰਾਜ ਵਿੱਚ ਆਗਾਮੀ ਹੀਟ ਵੇਵ ਸੀਜ਼ਨ ਦੇ ਮੱਦੇਨਜ਼ਰ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਅਧਿਕਾਰੀਆਂ ਨਾਲ  ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ., ਡਾਇਰੈਕਟਰ (ਡੀ.ਐਮ)-ਕਮ-ਵਿਸ਼ੇਸ਼ ਸਕੱਤਰ ਮਾਲ ਦੀ ਪ੍ਰਧਾਨਗੀ ਹੇਠ ਔਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ।ਇਸ ਵੀਡੀਓ ਕਾਨਫਰੰਸ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਦਿਵਯਾ ਪੀ. ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਆਉਣ ਵਾਲੇ ਹੀਟ ਵੇਵ ਸੀਜ਼ਨ ਦੀਆਂ ਤਿਆਰੀਆਂ ਅਤੇ ਖਤਰੇ ਨੂੰ ਘੱਟ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਗਰਮੀ ਦੀ ਲਹਿਰ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਜਾਵੇ।ਗਰਮੀਆਂ ਦੇ ਮਹੀਨਿਆਂ ਦੌਰਾਨ ਗਰਮ ਹਵਾਵਾਂ ਅਤੇ ਗਰਮੀ ਦੀਆਂ ਲਹਿਰਾਂ ਚਲਦੀਆਂ ਹਨ, ਜਿਸ ਦਾ ਸਰੀਰ ‘ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ।ਕਈ ਵਾਰ ਇਹ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ…

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ-ਲਖਬੀਰ ਸਿੰਘ ਰਾਏ

ਫਤਹਿਗੜ੍ਹ ਸਾਹਿਬ, 09 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ…