Tag: Punjab Government

ਨਜਾਇਜ਼ ਸ਼ਰਾਬ ਰੋਕਣ ਲਈ 2 ਮਹੀਨੇ ’ਚ 13 ਕੇਸ ਦਰਜ ਕੀਤੇ: ਰਾਕੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 10 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਨਜਾਇਜ਼ ਅਤੇ ਜ਼ਹਿਰੀਲੀ ਸ਼ਰਾਬ ਦੀ ਰੋਕਥਾਮ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਕੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ…

ਅੱਤਿਆਚਾਰ ਰੋਕਥਾਮ ਐਕਟ ਤਹਿਤ ਜ਼ਿਲ੍ਹਾ ਵਿਜੀਲੈਂਸ ਕਮੇਟੀ ਦੀ ਹੋਈ ਮੀਟਿੰਗ

ਫਾਦਿਲਕਾ, 09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ 1989 ਤੇ ਰੂਲ 1995 ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ  ਅਮਰਪ੍ਰੀਤ…

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ

ਫਾਜ਼ਿਲਕਾ, 09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜਿਲਕਾ ਦੀ ਉਚੇਚੀ ਨਿਗਰਾਨੀ ਅਤੇ ਜਿਲਾ ਪਰਿਵਾਰ  ਭਲਾਈ  ਅਫਸਰ ਡਾਕਟਰ  ਕਵਿਤਾ  ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ…

ਨਸ਼ਿਆਂ ਤੋਂ ਉਬਰ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਕੇ ਸਸ਼ਕਤ ਕੀਤਾ ਜਾਵੇਗਾ – ਵਿਧਾਇਕ ਸ਼ੈਰੀ ਕਲਸੀ

ਬਟਾਲਾ, 09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 12 ਜੂਨ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ…

ਪੰਜਾਬ ਵਿੱਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ

09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਚ 11 ਜੂਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕਲੰਡਰ ਮੁਤਾਬਕ ਕਬੀਰ ਜੈਯੰਤੀ ਮੌਕੇ ਛੁੱਟੀ ਕੀਤੀ ਗਈ ਹੈ। ਇਸ ਦਿਨ ਸੂਬੇ ਦੇ…

ਪਛੜੇ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 16.36 ਕਰੋੜ ਰੁਪਏ ਜਾਰੀ: ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 09 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ…

ਸਟੇਟ ਜੀ.ਐਸ.ਟੀ. ਵਿਭਾਗ ਵਲੋਂ ਲਗਾਇਆ ਗਿਆ ਰਜਿਸਟ੍ਰੇਸ਼ਨ ਕੈਂਪ

ਫਰੀਦਕੋਟ, 06 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਣ—ਰਜਿਸਟਰਡ ਡੀਲਰਾਂ ਨੂੰ ਮੌਕੇ ਤੇ ਹੀ ਰਜਿਸਟਰਡ ਕਰਨ ਦੇ ਮਕਸਦ ਨਾਲ ਸਹਾਇਕ ਕਮਿਸ਼ਨਰ ਰਾਜ ਕਰ ਫਰੀਦਕੋਟ ਸ੍ਰੀ ਵਰੁਣ ਨਾਗਪਾਲ…

ਨਗਰ ਨਿਗਮ ਬਟਾਲਾ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੱਸ ਅੱਡਾ ਬਟਾਲਾ ਵਿਖੇ ਜਾਗਰੂਕਤਾ ਕੈਂਪ

ਬਟਾਲਾ, 06 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਜੋ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਚਲਾਈ ਗਈ ਹੈ, ਉਸ ਦੇ ਤਹਿਤ ਕਮਿਸ਼ਨਰ ਨਗਰ ਨਿਗਮ ਬਟਾਲਾ ਦੇ…

ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ ਤੇ ਪਾਬੰਦੀ

ਫਿਰੋਜ਼ਪੁਰ, 06 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਵਧੀਕ ਜ਼ਿਲ੍ਹਾ ਮੈਜਿਸਟਰੇਟ ਦਮਨਜੀਤ ਸਿੰਘ ਮਾਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।…