Tag: Punjab Government

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ,…

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਚੰਡੀਗੜ੍ਹ , 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ…

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਵਿਦੇਸ਼ ਅਧਾਰਤ ਜੀਵਨ ਫੌਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਤਵਾਦੀ ਮਾਡਿਊਲ ਚਲਾ ਰਿਹਾ ਹੈ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼…

ਮੁੱਖ ਮੰਤਰੀ ਭਗਵੰਤ ਮਾਨ ਨੇ ਨਾਇਬ ਸੈਣੀ ਨੂੰ ਦਿੱਤਾ ਸੰਦੇਸ਼: ਪੰਜਾਬ ਕੋਲ ਵਾਧੂ ਪਾਣੀ ਨਹੀਂ, ਹਰਿਆਣਾ ਨੂੰ ਨਹੀਂ ਦਿੱਤਾ ਜਾ ਸਕਦਾ

30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਚਿੱਠੀ ਲਿਖੀ ਹੈ ਅਤੇ ਕਿਹਾ ਹੈ ਕਿ ਪੰਜਾਬ ਕੋਲ ਹਰਿਆਣਾ…

ਬਿਜਲੀ ਦੇ ਕਰੰਟ ਨੇ ਲੈ ਲਈ 25 ਸਾਲਾ ਲਾਈਨਮੈਨ ਦੀ ਜਾਨ, ਜ਼ੀਰਕਪੁਰ ‘ਚ ਹਾਦਸਾ

ਜ਼ੀਰਕਪੁਰ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਵਿੱਚ ਇੱਕ 25 ਸਾਲਾ ਲਾਈਨਮੈਨ ਦੀ ਬਿਜਲੀ ਦੇ ਝਟਕੇ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਨੂੜ ਦਾ ਰਹਿਣ…

ਜਿਲ੍ਹੇ ਦੇ ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ

ਫਰੀਦਕੋਟ 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ  ਆਈ.ਏ.ਐਸ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ‘ਚ…

5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ…

‘ਯੁੱਧ ਨਸ਼ਿਆਂ ਵਿਰੁੱਧ’ 3 ਮਈ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ ਵਿਲੇਜ ਡਿਫੈਂਸ ਕਮੇਟੀ ਦੀ ਉੱਚ ਪੱਧਰੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗਠਿਤ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਸੈਂਟਰਲ ਦੇ ਜੋਨਲ ਕੋਆਰਡੀਨੇਟਰ ਸੁਖਜੀਤ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ

ਬਟਾਲਾ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ, ਚੀਮਾ ਖੁੱਡੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ, ਜਿਸ ਵਿੱਚ…

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 05-05-2025 ਨੂੰ ਸ਼ੁਰੂ

ਗੁਰਦਾਸਪੁਰ, 30 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ,…