ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ‘ਚ ਵਾਧਾ, ਅਦਾਲਤ ਵਲੋਂ ਆਏ ਸਖ਼ਤ ਹੁਕਮ
02 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- 540 ਕਰੋੜ ਰੁਪਏ ਦੇ ਡਰੱਗ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। …
02 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- 540 ਕਰੋੜ ਰੁਪਏ ਦੇ ਡਰੱਗ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। …
ਜਲੰਧਰ, 01 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਪ੍ਰਬਧਕੀ ਕੰਪਲੈਕਸ ਵਿਖੇ ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ ਸਮੇਤ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ…
ਮਾਲੇਰਕੋਟਲਾ, 01 ਜੁਲਾਈ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਦੇ ਦਿਸ਼ਾਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਅਨੁਸਾਰ ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਦੇ ਸਮੂਹ 176 ਪਿੰਡਾਂ ਦੇ 379 ਛੱਪੜਾਂ ਵਿੱਚੋਂ 231 ਛੱਪੜਾ ਦੀ ਸਾਫ ਸਫ਼ਾਈ ਅਤੇ 240 ਛੱਪੜਾਂ ਦੀ ਡੀਵਾਟਿੰਗ ਦਾ ਕੰਮ ਪੂਰੇ ਜੋਰ ਨਾਲ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਹੋਣ ਤੋਂ ਬਚਾਇਆ ਜਾ ਸਕੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 240 ਛੱਪੜਾਂਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਚੁੱਕਾ ਹੈ ਅਤੇ ਛੱਪੜਾਂ ਦੀ ਡੀ-ਸਿਲਟਿੰਗ ਛੱਪੜਾਂ ਦਾ ਕੰਮ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ, ਜਦਕਿ ਅਨੇਕਾਂ ਛੱਪੜ ਦੀ ਸਫ਼ਾਈ ਪਿਛਲੇ ਸਾਲਾਂ ਦੌਰਾਨ ਕਰਵਾਈ ਗਈ ਸੀ ਜਿਸ ਕਾਰਨ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ । ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ਸਾਰੇ ਛੱਪੜਾਂ ਨੂੰ ਖਾਲੀ ਕਰਵਾ ਕੇ ਛੱਪੜਾਂ ਦੀ ਸਫ਼ਾਈ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ -ਜਿੱਥੇ ਹੋਰ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਛੱਪੜਾਂ ਵਿੱਚ ਘਰੇਲੂ ਕੂੜਾ ਜਾਂ ਪਲਾਸਟਿਕ ਨਾ ਸੁੱਟ ਨੂੰ ਤਰਜੀਹ ਦੇਣ ਤਾਂ ਜੋ ਪਿੰਡ ਦੇ ਛੱਪੜ/ਟੋਭੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਹਿਲਾ ਹੀ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਚੱਲ ਰਹੇ ਚੱਲ ਵਿਕਾਸ ਕਾਰਜਾਂ ਦੀ ਨਿਗਰਾਨੀ ਖੁਦ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ । ਸੰਖੇਪ:ਮਾਨਸੂਨ ਦੌਰਾਨ ਹੜ੍ਹਾਂ ਦੀ ਰੋਕਥਾਮ…
30 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਲੁਧਿਆਣਾ ਦੇ ਹਲਕਾ ਵੈਸਟ ਤੋਂ ਉਪਚੁਣਾਵ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਚੋਣ ਨਤੀਜਿਆਂ ਤੋਂ 5 ਦਿਨ ਬਾਅਦ ਸ਼ਨੀਵਾਰ…
30 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਜਲੰਧਰ ਵਾਸੀਆਂ ਲਈ ਬਹੁਤ ਖਾਸ ਖ਼ਬਰ ਆਈ ਹੈ। ਲੁਧਿਆਣਾ, ਅੰਮ੍ਰਿਤਸਰ ਅਤੇ ਸੰਗਰੂਰ ਵਿੱਚ ਪ੍ਰੋਜੈਕਟ ਦੀ ਸਫਲਤਾ ਦੇ ਬਾਅਦ ਹੁਣ ਜਲੰਧਰ ਵਿੱਚ ਵੀ ਇਹ…
30 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅਮ੍ਰਿਤਸਰ ਦੀ ਸਰਹੱਦੀ ਇਲਾਕੇ ਵਿੱਚ ਕਰੋੜਾਂ ਦੀ ਹੇਰੋਇਨ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, BSF ਦੇ ਅਮ੍ਰਿਤਸਰ ਸੈਕਟਰ ਦੀ…
ਤਰਨਤਾਰਨ, 27 ਜੂਨ 2025 (ਪੰਜਾਬੀ ਖਬਰਨਾਮਾ ਬਿਊਰੋ ):- ਤਰਨਤਾਰਨ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਕੱਲ ਰਾਤ ਅੰਮ੍ਰਿਤਸਰ ਦੇ ਨਿੱਜੀ…
26 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਗਵੰਤ ਮਾਨ ਸਰਕਾਰ ਦੀ ਸ਼ਹਿ ’ਤੇ ਵਿਜੀਲੈਂਸ ਵਿਭਾਗ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਤੇ ਮਾਝੇ ਦੇ ਜਰਨੈਲ ਕਹਾਉਣ ਵਾਲੇ ਬਿਕਰਮ ਸਿੰਘ…
ਲੁਧਿਆਣਾ, 23 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਹੋਈ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਸ਼ੁਰੂਆਤੀ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। ਹੁਣ…
19 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਉਪ ਚੋਣ ਲਈ ਅੱਜ ਸਵੇਰੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ…