Tag: Punjab Government

ਪੰਜਾਬ ETT ਭਰਤੀ 2025: 5,994 ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਮੁੜ ਰੁਕੀ, ਮਾਮਲਾ ਹਾਈ ਕੋਰਟ ਵਿੱਚ ਪਹੁੰਚਿਆ

ਚੰਡੀਗੜ੍ਹ, 6 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ’ਚ ਈਟੀਟੀ ਅਧਿਆਪਕਾਂ ਦੇ 5,994 ਅਹੁਦਿਆਂ ’ਤੇ ਕੀਤੀ ਜਾ ਰਹੀ ਭਰਤੀ ’ਚ ਸਾਰੀਆਂ ਸ਼੍ਰੇਣੀਆਂ ਦੀ ਇਕੱਠੀ ਚੋਣ ਨੂੰ ਹਾਈ ਕੋਰਟ…

’ਬਦਲਦਾ ਪੰਜਾਬ ਬਜਟ’ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਰੱਖੇ ਗਏ

ਚੰਡੀਗੜ੍ਹ, 5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਹੁਣ ਤੱਕ 80 ਦੇ ਕਰੀਬ ਨਸ਼ਾ ਤਸਕਰ ਗ੍ਰਿਫਤਾਰ ਕੀਤੇ – ਐੱਸਐੱਸਪੀ 

ਰੂਪਨਗਰ, 5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ 22 ਫਰਵਰੀ 2025 ਤੋਂ 4 ਅਪ੍ਰੈਲ 2025…

ਲੁਧਿਆਨਾ ਵੈਸਟ ਉਪਚੁਣਾਅ – ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਚੋਣਾਂ ਲਈ ਉਮੀਦਵਾਰ ਘੋਸ਼ਿਤ ਕੀਤਾ

5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਚੋਣ ਮੈਦਾਨ ਵਿਚ ਉਤਾਰਿਆ ਗਿਆ…

ਨੀਨਾ ਗੁਪਤਾ ਨੇ ਔਰਤਾਂ ਬਾਰੇ ਵੱਡੀ ਗੱਲ ਕੀਤੀ, ਕਿਹਾ- ਸਿੱਖਿਆ ਅਤੇ ਨੌਕਰੀ ਦੇ ਬਾਵਜੂਦ ਵੀ ਮਹਿਲਾਵਾਂ ਨਾਲ…

5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਫਿਲਮ ਇੰਡਸਟਰੀ ਦੀ ਦਿੱਗਜ ਅਦਾਕਾਰਾ ਨੀਨਾ ਗੁਪਤਾ (Neena Gupta) ਇੱਕ ਵਾਰ ਫਿਰ ਨਾਰੀਵਾਦ ‘ਤੇ ਆਪਣੇ ਬਿਆਨ ਕਾਰਨ ਸੁਰਖੀਆਂ ਵਿੱਚ ਹੈ। ਹਾਲ ਹੀ…

ਪੰਜਾਬ ਵਿੱਚ ਸਕੂਲ ਬੱਸ ਹਾਦਸਾ, 25 ਤੋਂ 30 ਬੱਚੇ ਸਵਾਰ ਸੀ

ਫ਼ਿਰੋਜ਼ਪੁਰ, 5 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਬੱਚਿਆਂ ਨਾਲ ਭਰੀ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸਕੂਲ ਬੱਸ ਨਾਲੇ ਵਿੱਚ ਜਾ ਡਿੱਗੀ। ਇਹ ਹਾਦਸਾ ਫ਼ਿਰੋਜ਼ਪੁਰ ਦੇ…

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਅਦਾਲਤ ਪੇਸ਼ੀ ਦੌਰਾਨ ਹੰਗਾਮਾ, ਥੱਪੜ ਅਤੇ ਮੁੱਕਿਆਂ ਨਾਲ ਭੜਕੀ ਤਣਾਅ

4 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਮਨਦੀਪ ਕੌਰ ਉਤੇ ਗੰਭੀਰ ਦੋਸ਼ ਲਾਉਣ…

PSEB Punjab 8th Class Result 2025: ਪੰਜਾਬ ਬੋਰਡ 8ਵੀਂ ਕਲਾਸ ਦਾ ਨਤੀਜਾ ਜਾਰੀ, ਸਿੱਧੇ ਲਿੰਕ ਨਾਲ ਵੇਖੋ

4 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- PSEB Class 8th Result 2025: ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਬਾਅਦ ਦੁਪਹਿਰ…

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹਰੇਕ ਪਿੰਡ ਵਿੱਚ ਬਣਾਏ ਜਾਣਗੇ ਖੇਡ ਮੈਦਾਨ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 04 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਜਟ ਵਿੱਚ 979 ਕਰੋੜ…

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਰੈਵਿਨਿਊ ਨਾਲ ਸਬੰਧਤ ਸਮੀਖਿਆ ਮੀਟਿੰਗ

ਫ਼ਿਰੋਜ਼ਪੁਰ 4 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਵੱਲੋਂ ਰੈਵਿਨਿਊ ਨਾਲ ਸਬੰਧਤ ਅੱਜ ਮਾਲ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ…