ਸੀ.ਆਈ.ਏ. ਸਟਾਫ ਮੋਹਾਲੀ ਨੇ 02 ਦੋਸ਼ੀ, 01 ਨਾਜਾਇਜ਼ ਪਿਸਤੌਲ ਅਤੇ 02 ਜਿੰਦਾ ਰੌਂਦਾਂ ਸਮੇਤ ਗ੍ਰਿਫਤਾਰ ਕੀਤਾ
9 ਸਤੰਬਰ 2024 : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ…