Tag: Punjab Government

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਕਾਰਵਾਈ – 3 ਜ਼ਿਲ੍ਹਿਆਂ ਦੇ RTO ਦਫਤਰਾਂ ‘ਤੇ ਚੋਟੇਮਾਰੀ, ਬੇਹਿਸਾਬ ਬੇਤਰਤੀਬੀ ਬੇਨਕਾਬ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਡਰਾਈਵਿੰਗ ਲਾਇਸੈਂਸ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਦੇ ਮੁੱਖ ਨਿਰਦੇਸ਼ਕ ਏਡੀਜੀਪੀ ਐਸਪੀਐਸ ਪਰਮਾਰ, ਫਲਾਇੰਗ ਸਕੁਐਡ ਏਆਈਜੀ ਸਵਰਨਦੀਪ ਸਿੰਘ ਅਤੇ…

ਡੀਜੀਪੀ ਦੇ ਆਦੇਸ਼ਾਂ ‘ਤੇ 355 ਪੁਲਿਸ ਅਧਿਕਾਰੀ ਅਤੇ ਮੁਲਾਜ਼ਮਾਂ ਦੀ ਤੈਨਾਤੀ ‘ਚ ਵੱਡਾ ਬਦਲਾਵ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ 31…

ਕਣਕ ਦੀ ਸੁਚਾਰੂ ਖਰੀਦ ਨੇ ਕਿਸਾਨਾਂ ਦੇ ਦਿਲ ਜਿੱਤੇ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਣਕ ਦੀ ਸੁਚਾਰੂ ਖਰੀਦ ਰਾਹੀਂ ਕਿਸਾਨਾਂ ਦੇ ਦਿਲ ਜਿੱਤ ਲਏ…

ਭੁੱਕੀ ਨਾਲ ਭਰਿਆ ਖਾਲੀ ਲਿਫਾਫਾ ਮੁਕਤਸਰ ਸਾਹਿਬ ‘ਚ ਜ਼ਬਤ, ਪੁਲਿਸ ਵੱਲੋਂ ਪਰਚਾ ਦਰਜ

ਮੁਕਤਸਰ ਸਾਹਿਬ, 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਛੇੜੀ ਹੋਈ ਹੈ। 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕੀਤਾ ਜਾ…

ਸਿਵਲ ਹਸਪਤਾਲ ਫਾਜਿਲਕਾ ਅਤੇ ਅਬੋਹਰ ਵਿੱਚ 1429 ਕੇਸ ਦਾ ਹੋਇਆ ਮੁਫ਼ਤ ਡਾਇਲਸਿਸ: ਡਾ ਚੰਦਰ ਸ਼ੇਖਰ

ਫਾਜ਼ਿਲਕਾ 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ  ਚੰਦਰ  ਸ਼ੇਖਰ  ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਸਤੰਬਰ 2024 ਤੋਂ ਸਿਵਲ ਹਸਪਤਾਲ ਵਿੱਚ ਦੀ ਹੰਸ ਫਾਊਂਡੇਸ਼ਨ…

ਪਲੇਸਮੈਂਟ ਕੈਂਪ 30 ਅਪ੍ਰੈਲ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ…

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 27 ਅਪ੍ਰੈਲ 2025 ਤੱਕ 668401.00 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 608040.00 ਮੀਟ੍ਰਿਕ ਟਨ ਕਣਕ ਦੀ ਖਰੀਦ…

2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸੰਗਰੂਰ, 27 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ…

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 27 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ…

ਪੰਜਾਬ ਸਰਕਾਰ ਨੇ ਪੰਜਾਬ ਦੇ ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ: ਮੋਹਿੰਦਰ ਭਗਤ

ਚੰਡੀਗੜ੍ਹ, 27 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ…