Tag: PunjabAgainstDrugs

“ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ 16 ਜੁਲਾਈ ਤੋਂ : ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ ਬਠਿੰਡਾ, 14 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”…

ਆਬਕਾਰੀ ਵਿਭਾਗ ਵੱਲੋਂ ਗੰਭੀਰਪੁਰ ਪਿੰਡ ‘ਚ ਵੱਡੇ ਪੱਧਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, 800 ਲੀਟਰ ਲਾਹਨ ਬਰਾਮਦ

ਰੂਪਨਗਰ, 28 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਆਬਕਾਰੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਆਈ.ਏ.ਐਸ. ਦੇ ਨਿਰਦੇਸ਼ਾਂ ਹੇਠ, ਮੰਗਲਵਾਰ, 27 ਮਈ 2025 ਨੂੰ ਆਬਕਾਰੀ ਵਿਭਾਗ ਵੱਲੋਂ ਰੋਪੜ ਜ਼ਿਲ੍ਹੇ ਦੇ ਗੰਭੀਰਪੁਰ…

ਨਸ਼ਿਆਂ ਖਿਲਾਫ ਅੱਗੇ ਆਉਣ ਵਾਲੇ ਵਿਅਕਤੀ ਨੂੰ ਆਪਣੀ ਤਨਖਾਹ ਵਿੱਚੋਂ ਨਕਦ ਇਨਾਮ ਦੇਣ ਦਾ ਐਲਾਨ- ਕੁਲਜੀਤ ਸਿੰਘ ਰੰਧਾਵਾ

ਡੇਰਾਬਸੀ (ਐੱਸ.ਏ.ਐੱਸ ਨਗਰ) 27 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ…

ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ –ਗਗਨ ਅਜੀਤ ਸਿੰਘ

ਮਾਲੇਰਕੋਟਲਾ 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ  ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸੋਮਵਾਰ ਨੂੰ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ…

2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸੰਗਰੂਰ, 27 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ…

ਕੇਜਰੀਵਾਲ ਨੇ ਯੋਗੀ ਦੇ ਤਰੀਕੇ ਅਪਣਾਏ: ਤਸਕਰਾਂ ਨੂੰ ਚਿਤਾਵਨੀ, ਨਸ਼ਾ ਵਪਾਰ ਬੰਦ ਨਾ ਕੀਤਾ ਤਾਂ ਪੰਜਾਬ ਛੱਡੋ

ਲੁਧਿਆਣਾ, 1 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ (ਮੰਗਲਵਾਰ 1 ਅਪ੍ਰੈਲ ਨੂੰ ਲੁਧਿਆਣਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।…