ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ, ਸਕੂਲ ਬੰਦ ਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ (Air strike) ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ (Operation Sindoor) ਮਗਰੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾ…