ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਪੋਲਿੰਗ ਸਟਾਫ ਦਾ ਡਾਟਾਬੇਸ ਤਿਆਰ ਕਰਨ ਲਈ ਸਿਖਲਾਈ ਸੈਸ਼ਨ 7 ਅਕਤੂਬਰ ਨੂੰ
ਫ਼ਰੀਦਕੋਟ, 05 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐਸ. ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ…
