ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ
ਸ੍ਰੀ ਆਨੰਦਪੁਰ ਸਾਹਿਬ,15 ਅਪ੍ਰੈਲ , 2025 (ਪੰਜਾਬੀ ਖਬਰਨਾਮਾ ਬਿਊਰੋ ):- ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ…