ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 20 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
