ਨਸ਼ਾ ਮੁਕਤੀ ਕੇਂਦਰ ਰੂਪਨਗਰ ਵਿਖੇ ਹੁਨਰ ਸਿਖਲਾਈ ਪੂਰੀ ਕਰ ਚੁੱਕੇ ਨਸ਼ਾ ਪੀੜ੍ਹਤਾਂ ਨੂੰ ਟ੍ਰੇਨਿੰਗ ਸਰਟੀਫਿਕੇਟ ਵੰਡੇ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ “ਯੁੱਧ ਨਸ਼ਿਆਂ ਵਿਰੁੱਧ” ਨਸ਼ਾ ਪੀੜਤਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾ ਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਰੂਪਨਗਰ, 08 ਜੁਲਾਈ: ਪੰਜਾਬ ਸਰਕਾਰ ਵੱਲੋਂ ਚਲਾਈ…