Tag: ਪੰਜਾਬੀ ਖ਼ਬਰਨਾਮਾ

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ)  ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼…

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ…

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ…

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ…

ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਂਡਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 1 ਫਰਵਰੀ ( ਪੰਜਾਬੀ ਖ਼ਬਰਨਾਮਾ)ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਕਮਾਂਡਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਪੈਸ਼ਲ ਡਾਇਰੈਕਟਰ ਜਨਰਲ…

ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾਵੇਗਾ

ਅੰਮ੍ਰਿਤਸਰ 31 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈੱਲ ਦੇ…

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੰਮ੍ਰਿਤਸਰ ਲਈ ਮਲੇਸ਼ੀਅਨ ਏਅਰਲਾਈਨਜ਼ ਦੇ ਸਲਾਟ ਟਾਈਮਿੰਗ ਸੁਰੱਖਿਅਤ ਕਰਵਾਏ

ਅੰਮ੍ਰਿਤਸਰ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਰਮੀਆਂ ਦੇ ਸ਼ੈਡਿਊਲ ਦੌਰਾਨ ਅੰਮ੍ਰਿਤਸਰ ਤੋਂ ਕੁਆਲਾਲੰਪੁਰ  ਮਲੇਸ਼ੀਅਨ ਏਅਰਲਾਈਨਜ਼ ਦੀ ਉਡਾਨ ਲਈ ਸਲਾਟ…

ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 31 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ…

ਭਾਸ਼ਾ ਵਿਭਾਗ ਨੇ ਕਰਵਾਇਆ ਸ਼ਾਨਦਾਰ ਤ੍ਰੈ-ਭਾਸ਼ਾ ਕਵੀ ਦਰਬਾਰ

ਹੁਸ਼ਿਆਰਪੁਰ, 31 ਜਨਵਰੀ (ਪੰਜਾਬੀ ਖ਼ਬਰਨਾਮਾ)ਮੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ…

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ…