ਡੇਂਗੂ ਮਲੇਰੀਆ ਤੋਂ ਬਚਾਓ ਸਬੰਧੀ ਜ਼ਿਲਾ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ
ਫ਼ਿਰੋਜ਼ਪੁਰ, 2 ਮਈ 2024(ਪੰਜਾਬੀ ਖ਼ਬਰਨਾਮਾ):ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫੈਲਣ ਵਾਲੀਆਂ ਬੀਮਾਰੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਦੀ ਪ੍ਰਧਾਨਗੀ ਹੇਠ ਹੋਈ।…
