Tag: ਪੰਜਾਬੀ ਖ਼ਬਰਨਾਮਾ

ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਡੀ.ਐਸ.ਪੀ ਗੁਰਜੀਤ ਪਾਲ ਸਿੰਘ ਦੀ ਮੈਡਲ ਫਾਰ ਮੈਰੀਟੋਰੀਅਸ ਸਰਵਿਸਜ਼ ਲਈ ਹੋਈ ਚੋਣ

ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂੁਟੈਂਟ)…

ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ

ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਬੱਸ ਸਟੈਂਡ ਹੁਸ਼ਿਆਰਪੁਰ…

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਕੋਮਲ ਮਿੱਤਲ

ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਵੋਟਰਾਂ ਦੀ…

ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਹੁੰਦਾ ਹੈ ਅਹਿਮ ਰੋਲ –ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 25 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਅਹਿਮ ਰੋਲ ਹੁੰਦਾ ਹੈ। ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਵੋਟ ਦਾ ਇਸਤੇਮਾਲ ਕਰਨ ਦੇ ਲਈ ਵੀ…

ਗਣਤੰਤਰ ਦਿਵਸ ਮੌਕੇ ਖੇਡ ਮੰਤਰੀ ਫ਼ਿਰੋਜ਼ਪੁਰ ਤੋਂ ਕਰਨਗੇ ਸੁਪਰ 100 ਸਕੀਮ ਦੀ ਸ਼ੁਰੂਆਤ – ਧੀਮਾਨ

ਫ਼ਿਰੋਜ਼ਪੁਰ, 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਫਿਰੋਜ਼ਪੁਰ ਨੇ ਹਾਕੀ, ਨਿਸ਼ਾਨੇਬਾਜ਼ੀ, ਰੋਇੰਗ ਅਤੇ ਕਬੱਡੀ ਵਿੱਚ ਵੱਡੇ ਖਿਡਾਰੀ ਦੇਸ਼ ਨੂੰ ਦਿੱਤੇ ਹਨ।…

ਈ.ਵੀ.ਐਮ. ਮਸ਼ੀਨ ਦੀ ਪਾਰਦਰਸ਼ਤਾ ਤੋਂ ਜਾਣੂ ਕਰਵਾਇਆ

ਅੰਮ੍ਰਿਤਸਰ 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਹਿੰਦੂ ਕਾਲਜ ਢਾਬ ਖਟੀਕਾਂ ਅੰਮ੍ਰਿਤਸਰ ਵਿੱਚ ਨੈਸ਼ਨਲ ਵੋਟਰ ਦਿਵਸ…

ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅੰਮ੍ਰਿਤਸਰ 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਆਦੇਸ਼ਾਂ ਅਤੇ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਦਯਾਨੰਦ ਆਈ…

ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ  ਨਿਭਾਉਣ: ਜ਼ਿਲ੍ਹਾ ਚੋਣ ਅਫਸਰ

ਅੰਮ੍ਰਿਤਸਰ , 25 ਜਨਵਰੀ (ਪੰਜਾਬੀ ਖ਼ਬਰਨਾਮਾ)  ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਇਸ ਲਈ ਹੈ ਕਿਉਂਕਿ ਇਸ ਦੇ ਸਾਰੇ ਯੋਗ ਨਾਗਰਿਕ ਆਪਣੀ ਵੋਟ ਦਾ ਇਸਮੇਤਾਲ ਕਰਕੇ ਲੋਕਾਂ ਵੱਲੋਂ, ਲੋਕਾਂ ਲਈ…

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 25 ਜਨਵਰੀ (ਪੰਜਾਬੀ ਖ਼ਬਰਨਾਮਾ) ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ…

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਨਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਧੀਮਾਨ

ਫਿਰੋਜ਼ਪੁਰ, 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਦੇ ਨਾਲ ਜੈਨੇਸਿਸ…