Tag: ਪੰਜਾਬੀ ਖ਼ਬਰਨਾਮਾ

ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਸਬੰਧੀ ਲਗਾਇਆ ਸੈਮੀਨਾਰ

ਨਵਾਂਸ਼ਹਿਰ, 24 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ…

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ

ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ…

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ…

ਸੀ.ਡੀ.ਪੀ.ਓ. ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਬਾਲ ਵਿਆਹ ਰੋਕਿਆ

ਅੰਮ੍ਰਿਤਸਰ 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸਦੇ ਮਾਪਿਆਂ ਵਲੋਂ ਕੀਤਾ ਜਾ…

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, 23 ਜਨਵਰੀ (ਪੰਜਾਬੀ ਖ਼ਬਰਨਾਮਾ) ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ.…

ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਨੂੰ 2 ਮਹੀਨਿਆਂ ਵਿੱਚ ਕੂੜੇ ਤੋਂ ਮੁਕਤ ਕੀਤਾ ਜਾਵੇ – ਮੀਤ ਹੇਅਰ ਅਟਾਰੀ ਸਰਹੱਦ ਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਦਿੱਤੀਆਂ ਜਾਣ – ਧਾਲੀਵਾਲ ਅੰਮ੍ਰਿਤਸਰ, 23 ਜਨਵਰੀ 2024 (ਪੰਜਾਬੀ…

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਕਰਵਾਇਆ ਬਲਾਕ ਪੱਧਰੀ ਸੈਮੀਨਾਰ

ਹੁਸ਼ਿਆਰਪੁਰ, 23 ਜਨਵਰੀ (ਪੰਜਾਬੀ ਖ਼ਬਰਨਾਮਾ)ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਥਿੰਦਾ ਚਿਪੜਾ ਵਿਖੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਪਿੰਡ ਥਿੰਦਾ ਚਿਪੜਾ…

ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਣਾਇਆ ਆਤਮ ਨਿਰਭਰ

ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ’ਚ ਸਕਿੱਲਡ ਕੋਰਸ ਕਰਵਾਉਣ ਵਾਲਾ ਪਹਿਲਾ ਬੈਚ ਹੋਇਆ ਪਾਸ ਆਊਟਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕੋਰਸ ਕਰਨ ਵਾਲੇ 25 ਨੌਜਵਾਨਾਂ ਨੂੰ ਦਿੱਤੇ ਸਰਟੀਫਿਕੇਟ ਹੁਸ਼ਿਆਰਪੁਰ, 23…

ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਜਾਪਾਨ ਗਈ ਵਿਦਿਆਰਥਣ ਗੁਰਵਿੰਦਰ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਫਿਰੋਜ਼ਪੁਰ, 23 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦੀ ਵਿਦਿਆਰਥਣ ਗੁਰਵਿੰਦਰ ਕੌਰ ਸਕੂਰਾ ਸਾਇੰਸ ਐਕਸਚੇਂਜ ਸਕੀਮ ਤਹਿਤ ਜਾਪਾਨ ਵਿਖੇ ਗਈ ਅਤੇ ਉਥੋਂ ਸਾਇੰਸ ਤੇ ਤਕਨਾਲੋਜੀ ਨਾਲ ਜੁੜੀਆਂ…