ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ
ਹੁਸ਼ਿਆਰਪੁਰ, 12 ਦਸੰਬਰ (ਪੰਜਾਬੀ ਖ਼ਬਰਨਾਮਾ) • ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਵਿਭਾਗ ਦੇ…