Tag: ਪੰਜਾਬੀ ਖ਼ਬਰਨਾਮਾ

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ

ਹੁਸ਼ਿਆਰਪੁਰ, 11 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ…