Petrol-Diesel Price: 23 ਅਪ੍ਰੈਲ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਕੀ ਵਧੀਆਂ ਕੀਮਤਾਂ? ਜਾਣੋ
ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ):- ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ ਪਰ ਭਾਰਤ ‘ਚ ਈਂਧਨ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ…
