ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪਾਂ ਦਾ 1200 ਲੋਕਾਂ ਨੇ ਲਿਆ ਲਾਭ
ਫ਼ਤਹਿਗੜ੍ਹ ਸਾਹਿਬ 07 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲਗਾਏ ਗਏ ਕੈਂਪਾਂ ਨੂੰ ਜ਼ਿਲੇ…
